ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

05/24/2022 2:34:31 AM

ਮੇਖ : ਸਿਤਾਰਾ ਬਾਅਦ ਦੁਪਹਿਰ ਤੱਕ ਵਪਾਰ ਕਾਰੋਬਾਰ ’ਚ ਲਾਭ ਵਾਲਾ, ਹਰ ਫਰੰਟ ’ਤੇ ਬਿਹਤਰੀ ਹੋਵੇਗੀ ਪਰ ਬਾਅਦ ’ਚ ਸਮਾਂ ਪੇਚੀਦਗੀਆਂ ਵਾਲਾ ਹੋਵੇਗਾ।

ਬ੍ਰਿਖ : ਸਿਤਾਰਾ ਬਾਅਦ ਦੁਪਹਿਰ ਤੱਕ ਕਿਸੇ ਉਲਝੇ ਵਿਗੜੇ ਕੰਮ ਨੂੰ ਸੰਵਾਰਨ ਵਾਲਾ ਹੋਵੇਗਾ, ਫਿਰ ਬਾਅਦ ’ਚ ਅਰਥਦਸ਼ਾ ਕੰਫਰਟੇਬਲ ਬਣੇਗੀ।

ਮਿਥੁਨ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ ਬਣੀ ਰਹੇਗੀ।

ਕਰਕ : ਸਿਤਾਰਾ ਬਾਅਦ ਦੁਪਹਿਰ ਤੱਕ ਪੇਟ ਲਈ ਕਮਜ਼ੋਰ, ਇਸ ਲਈ ਨਾਪ-ਤੋਲ ਕੇ ਖਾਣਾ-ਪੀਣਾ ਸਹੀ ਰਹੇਗਾ, ਫਿਰ ਬਾਅਦ ’ਚ ਸਮਾਂ ਬਿਹਤਰ ਬਣੇਗਾ।

ਸਿੰਘ : ਸਿਤਾਰਾ ਬਾਅਦ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ, ਯਤਨਾਂ ’ਚ ਵਿਜੇ ਮਿਲੇਗੀ ਪਰ ਬਾਅਦ ’ਚ ਸਮਾਂ ਸਿਹਤ ਲਈ ਕਮਜ਼ੋਰ ਬਣੇਗਾ।

ਕੰਨਿਆ : ਸਿਤਾਰਾ ਪੁਰਵ ਦੁਪਹਿਰ ਤੱਕ ਅਹਿਤਿਆਤ ਪ੍ਰੇਸ਼ਾਨੀ ਵਾਲਾ, ਕੋਈ ਵੀ ਨਵਾਂ ਯਤਨ ਨਾ ਕਰੋ ਪਰ ਬਾਅਦ ’ਚ ਜਨਰਲ ਹਾਲਾਤ ’ਚ ਸੁਧਾਰ ਹੋਵੇਗਾ।

ਤੁਲਾ : ਸਿਤਾਰਾ ਬਾਅਦ ਦੁਪਹਿਰ ਤੱਕ ਬਿਹਤਰ, ਇਰਾਦਿਆਂ ’ਚ ਮਜ਼ਬੂਤੀ ਪਰ ਬਾਅਦ ’ਚ ਕੋਈ ਮੁਸ਼ਕਲ ਸਮੱਸਿਆ ਆਪ ਨੂੰ ਘੇਰ ਸਕਦੀ ਹੈ, ਮਨ ਵੀ ਟੈਂਸ ਰਹੇਗਾ।

ਬ੍ਰਿਸ਼ਚਕ : ਸਿਤਾਰਾ ਬਾਅਦ ਦੁਪਹਿਰ ਤੱਕ ਜ਼ਮੀਨੀ ਕੰਮ ਸੁਧਾਰਨ ਅਤੇ ਮਾਣ-ਸਨਮਾਨ ਵਧਾਉਣ ਵਾਲਾ ਪਰ ਬਾਅਦ ’ਚ ਆਪ ਦੀ ਪ੍ਰੋਗਰਾਮਿੰਗ ਬਿਹਤਰ ਨਤੀਜਾ ਦੇਵੇਗੀ।

ਧਨ : ਸਿਤਾਰਾ ਬਾਅਦ ਦੁਪਹਿਰ ਤੱਕ ਆਪ ਨੂੰ ਹਿੰਮਤੀ, ਉਤਸ਼ਾਹੀ ਰੱਖੇਗਾ, ਫਿਰ ਬਾਅਦ ’ਚ ਆਪ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ ਰਹੋਗੇ।

ਮਕਰ : ਸਿਤਾਰਾ ਬਾਅਦ ਦੁਪਹਿਰ ਤੱਕ ਕੰਮਕਾਜੀ ਕੰਮਾਂ ਲਈ ਬਿਹਤਰ, ਫਿਰ ਬਾਅਦ ’ਚ ਕੰਮਕਾਜੀ ਸਾਥੀ ਆਪ ਦੀ ਗੱਲ ਧਿਆਨ ਨਾਲ ਸੁਣਨਗੇ।

ਕੁੰਭ : ਸਿਤਾਰਾ ਕਾਰੋਬਾਰੀ ਕੰਮਾਂ ਨੂੰ ਸੰਵਾਰਨ, ਅਰਥਦਸ਼ਾ ਕੰਫਰਟੇਬਲ ਬਣਾਉਣ ਵਾਲਾ, ਯਤਨਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਮਾਣ-ਯਸ਼ ਦੀ ਪ੍ਰਾਪਤੀ।

ਮੀਨ : ਸਿਤਾਰਾ ਬਾਅਦ ਦੁਪਹਿਰ ਤੱਕ ਨੁਕਸਾਨ, ਪ੍ਰੇਸ਼ਾਨੀ ਅਤੇ ਉਲਝਣਾਂ ਮੁਸ਼ਕਲਾਂ ਵਾਲਾ ਪਰ ਬਾਅਦ ’ਚ ਸਮਾਂ ਬਿਹਤਰ ਬਣੇਗਾ, ਕਾਰੋਬਾਰੀ ਦਸ਼ਾ ਸੁਧਰੇਗੀ।

24 ਮਈ 2022, ਮੰਗਲਵਾਰ

ਜੇਠ ਵਦੀ ਤਿਥੀ ਨੌਮੀ (ਸਵੇਰੇ 10.46 ਤੱਕ) ਅਤੇ ਮਗਰੋਂ ਤਿਥੀ ਦਸਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਕੁੰਭ ’ਚ

ਮੰਗਲ ਮੀਨ ’ਚ

ਬੁੱਧ ਬ੍ਰਿਖ ’ਚ

ਗੁਰੂ ਮੀਨ ’ਚ

ਸ਼ੁੱਕਰ ਮੇਖ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਜੇਠ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 3 (ਜੇਠ) ਹਿਜਰੀ ਸਾਲ 1443, ਮਹੀਨਾ : ਸ਼ਵਾਲ ਤਰੀਕ : 22, ਸੂਰਜ ਉਦੇ ਸਵੇਰੇ 5.31 ਵਜੇ, ਸੂਰਜ ਅਸਤ ਸ਼ਾਮ 7.18 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਰਵਾ ਭਾਦਰਪਦ (ਰਾਤ 10.33 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਭਾਦਰਪਦ, ਯੋਗ : ਵਿਸ਼ਕੁੰਭ (ਰਾਤ 10.33 ਤੱਕ) ਅਤੇ ਮਗਰੋਂ ਯੋਗ ਪ੍ਰੀਤੀ, ਚੰਦਰਮਾ : ਕੁੰਭ ਰਾਸ਼ੀ ’ਤੇ (ਸ਼ਾਮ 4.27 ਤੱਕ) ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (ਰਾਤ 10.32 ’ਤੇ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮੇਲਾ ਮੀਰ ਪਰੀ (ਮੰਡੀ, ਹਿਮਾਚਲ) ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Mukesh

This news is Content Editor Mukesh