ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

Monday, Jul 25, 2022 - 03:03 AM (IST)

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

ਮੇਖ : ਸਿਤਾਰਾ ਪੂਰਵ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ, ਹਰ ਫਰੰਟ ’ਤੇ ਬਿਹਤਰੀ ਹੋਵੇਗੀ ਪਰ ਬਾਅਦ ’ਚ ਕੰਮਕਾਜੀ ਮੁਸ਼ਕਿਲਾਂ ’ਤੇ ਆਪ ਦਾ ਕੰਟਰੋਲ ਵਧੇਗਾ।

ਬ੍ਰਿਖ : ਜਿਹੜੇ ਲੋਕ ਆਪਣਾ ਖੁਦ ਦਾ ਕੰਮ ਕਰਦੇ ਹਨ, ਉਨ੍ਹਾਂ ਨੂੰ ਆਪਣੀ ਕਾਰੋਬਾਰੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਮਿਥੁਨ : ਸਿਤਾਰਾ ਪੂਰਵ ਦੁਪਹਿਰ ਤੱਕ ਅਹਿਤਿਆਤ ਪ੍ਰੇਸ਼ਾਨੀ ਵਾਲਾ, ਇਸ ਲਈ ਜਲਦੀ ’ਚ ਕੋਈ ਕਦਮ ਨਾ ਚੁੱਕੋ ਪਰ ਬਾਅਦ ’ਚ ਹਰ ਫਰੰਟ ’ਤੇ ਸਫਲਤਾ ਮਿਲੇਗੀ, ਬਿਹਤਰੀ ਹੋਵੇਗੀ।

ਕਰਕ : ਸਿਤਾਰਾ ਪੂਰਵ ਦੁਪਹਿਰ ਤੱਕ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਅਤੇ ਜਨਰਲ ਹਾਲਾਤ ’ਚ ਬਿਹਤਰੀ ਬਣਾਈ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਮੁਸ਼ਕਲਾਂ, ਪ੍ਰੇਸ਼ਾਨੀਆਂ ਵਾਲਾ ਹੋਵੇਗਾ।

ਸਿੰਘ : ਸਿਤਾਰਾ ਪੂਰਵ ਦੁਪਹਿਰ ਤੱਕ ਸਫਲਤਾ ਅਤੇ ਇੱਜ਼ਤ-ਮਾਣ ਵਾਲਾ ਪਰ ਬਾਅਦ ’ਚ ਸਮਾਂ ਕਾਰੋਬਾਰੀ ਕੰਮਾਂ ਲਈ ਬਿਹਤਰ ਬਣੇਗਾ, ਸ਼ਤਰੂ ਵੀ ਕਮਜ਼ੋਰ ਰਹਿਣਗੇ।

ਕੰਨਿਆ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ, ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਯਤਨ ਕਰਨ ’ਤੇ ਕੋਈ ਉਲਝਿਆ ਰੁਕਿਆ ਕੰਮ ਵੀ ਸਿਰੇ ਚੜ੍ਹਨ ਵੱਲ ਅੱਗੇ ਵਧੇਗਾ।

ਤੁਲਾ : ਸਿਤਾਰਾ ਪੂਰਵ ਦੁਪਹਿਰ ਤੱਕ ਪੇਟ ਲਈ ਅਹਿਤਿਆਤ ਵਾਲਾ ਪਰ ਬਾਅਦ ’ਚ ਸਮਾਂ ਹਰ ਫਰੰਟ ’ਤੇ ਸੁਧਰੇਗਾ, ਤੇਜ ਪ੍ਰਭਾਵ ਵੀ ਬਣਿਆ ਰਹੇਗਾ।

ਬ੍ਰਿਸ਼ਚਕ : ਸਿਤਾਰਾ ਪੂਰਵ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਲਈ ਬਿਹਤਰ ਬਣੇਗਾ ਪਰ ਬਾਅਦ ’ਚ ਕਿਸੇ ਬਣੇ ਬਣਾਏ ਕੰਮ ਦੇ ਵਿਗੜਣ ਦੇ ਅਾਸਾਰ ਨਜ਼ਰ ਆਉਣਗੇ।

ਧਨ : ਸਿਤਾਰਾ ਪੂਰਵ ਦੁਪਹਿਰ ਤੱਕ ਕਮਜ਼ੋਰ, ਇਸ ਲਈ ਕਿਸੇ ਨੂੰ ਵੀ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ ਪਰ ਬਾਅਦ ’ਚ ਅਰਥ ਦਸ਼ਾ ਸੁਧਰੇਗੀ।

ਮਕਰ : ਸਿਤਾਰਾ ਪੂਰਵ ਦੁਪਹਿਰ ਤੱਕ ਬਿਹਤਰ, ਯਤਨ ਕਰਨ ’ਤੇ ਕੋਈ ਮੁਸ਼ਕਲ ਸੁਧਰੇਗੀ ਪਰ ਬਾਅਦ ’ਚ ਆਪਣੇ ਆਪ ਨੂੰ ਝਮੇਲਿਆਂ ਤੋਂ ਬਚਾ ਕੇ ਰੱਖੋ।

ਕੁੰਭ : ਸਿਤਾਰਾ ਪੂਰਵ ਦੁਪਹਿਰ ਤੱਕ ਜਾਇਦਾਦੀ ਕੰਮਾਂ ਨੂੰ ਸੰਵਾਰਨ ਅਤੇ ਬਿਹਤਰੀ ਦੇ ਮੌਕੇ ਬਣਾਉਣ ਵਾਲਾ, ਫਿਰ ਬਾਅਦ ’ਚ ਯਤਨ ਕਰਨ ’ਤੇ ਕੋਈ ਸਕੀਮ ਸਿਰੇ ਚੜ੍ਹੇਗੀ।

ਮੀਨ : ਸਿਤਾਰਾ ਪੂਰਵ ਦੁਪਹਿਰ ਤੱਕ ਬਿਹਤਰ, ਕੰਮਕਾਜੀ ਭੱਜ-ਦੌੜ ਬਿਹਤਰ ਨਤੀਜਾ ਦੇਵੇਗੀ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ ਪਰ ਬਾਅਦ ’ਚ ਸਮਾਂ ਸਫਲਤਾ ਅਤੇ ਇੱਜ਼ਤ-ਮਾਣ ਦੇਣ ਵਾਲਾ ਹੋਵੇਗਾ।

25 ਜੁਲਾਈ 2022, ਸੋਮਵਾਰ

ਸਾਉਣ ਵਦੀ ਤਿੱਥੀ ਦੁਆਦਸ਼ੀ (ਸ਼ਾਮ 4.16 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਬ੍ਰਿਖ ’ਚ

ਮੰਗਲ ਮੇਖ ’ਚ

ਬੁੱਧ ਕਰਕ ’ਚ

ਗੁਰੂ ਮੀਨ ’ਚ

ਸ਼ੁੱਕਰ ਮਿਥੁਨ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਸਾਉਣ ਪ੍ਰਵਿਸ਼ਟੇ 10, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 3 (ਸਾਉਣ), ਹਿਜਰੀ ਸਾਲ 1443, ਮਹੀਨਾ : ਜਿਲਹਿਜ, ਤਰੀਕ : 25, ਸੂਰਜ ਉਦੇ ਸਵੇਰੇ 5.44 ਵਜੇ, ਸੂਰਜ ਅਸਤ ਸ਼ਾਮ 7.24 ਵਜੇ (ਜਲੰਧਰ ਟਾਈਮ) ਨਕਸ਼ੱਤਰ : ਮ੍ਰਿਗਸ਼ਿਰ (25-26 ਮੱਧ ਰਾਤ 1.06 ਤੱਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਧਰੁਵ (ਬਾਅਦ ਦੁਪਹਿਰ 3.03 ਤੱਕ) ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਵ ਦੁਪਹਿਰ 11.33 ਤੱਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸੋਮ ਪ੍ਰਦੋਸ਼ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Mukesh

Content Editor

Related News