ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

09/09/2022 2:40:54 AM

ਮੇਖ : ਵ੍ਹੀਕਲਸ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਯਤਨ ਕਰਨ ’ਤੇ ਕੋਈ ਵਿਗੜਿਆ ਕੰਮ ਬਣੇਗਾ।

ਬ੍ਰਿਖ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕਾਂ ਦੇ ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਵਿਰੋਧੀ ਆਪ ਅੱਗੇ ਠਹਿਰ ਨਾ ਸਕਣਗੇ।

ਮਿਥੁਨ : ਭੱਜਦੌੜ ਕਰਨ ’ਤੇ ਆਪ ਦੀ ਪਲਾਨਿੰਗ ਚੰਗਾ ਨਤੀਜਾ ਦੇਵੇਗੀ, ਮੋਰੇਲ ਬੂਸਟਿੰਗ ਬਣੀ ਰਹੇਗੀ, ਇੱਜ਼ਤਮਾਣ ਪ੍ਰਤਿਸ਼ਠਾ ਵੀ ਬਣੀ ਰਹੇਗੀ।

ਕਰਕ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਨਾਪ-ਤੋਲ ਕੇ ਸੀਮਾ ’ਚ ਖਾਣਾ ਪੀਣਾ ਸਹੀ ਰਹੇਗਾ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਹੀਂ ਕਰਨਾ ਚਾਹੀਦਾ।

ਸਿੰਘ : ਵਪਾਰ ਅਤੇ ਕੰਮਕਾਜ ਦੇ ਕੰਮਾਂ ’ਚ ਨਾ ਸਿਰਫ ਸਫਲਤਾ ਹੀ ਮਿਲੇਗੀ ਸਗੋਂ ਬਿਹਤਰੀ ਵੀ ਹੋਵੇਗੀ, ਫੈਮਿਲੀ ਫ੍ਰੰਟ ’ਤੇ ਆਪ ਦੀ ਪਕੜ ਪ੍ਰਭਾਵੀ ਰਹੇਗੀ।

ਕੰਨਿਆ : ਸ਼ਤਰੂ ਕਮਜ਼ੋਰ ਹੋਣ ਜਾਂ ਸਟ੍ਰਾਂਗ, ਉਨ੍ਹਾਂ ਨਾਲ ਨੇੜਤਾ ਰੱਖਣੀ ਮਹਿੰਗੀ ਪੈ ਸਕਦੀ ਹੈ ਕਿਉਂਕਿ ਉਹ ਕਦੀ ਵੀ ਆਪ ਨੂੰ ਪ੍ਰੇਸ਼ਾਨ ਕਰਨ ਤੋਂ ਬਾਜ਼ ਨਾ ਆਉਣਗੇ।

ਤੁਲਾ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ ਪ੍ਰਭਾਵੀ ਵਿਜਈ ਰੱਖੇਗਾ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ, ਨੇਕ ਕੰਮਾਂ ’ਚ ਧਿਆਨ।

ਬ੍ਰਿਸ਼ਚਕ : ਕੋਰਟ ਕਚਹਿਰੀ ਨਾਲ ਜੁੜਿਆ ਕੋਈ ਕੰਮ ਹੱਥ ’ਚ ਲੈਣ ’ਤੇ ਸਫਲਤਾ ਮਿਲੇਗੀ, ਅਧਿਕਾਰੀ ਲੋਕ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।

ਧਨ : ਮਿੱਤਰ-ਕੰਮਕਾਜੀ ਸਾਥੀ ਮਿਹਰਬਾਨ ਰਹਿਣਗੇ ਅਤੇ ਉਨ੍ਹਾਂ ਦੀ ਮਦਦ ਨਾਲ ਆਪ ਦੀ ਕੋਈ ਪ੍ਰਾਬਲਮ ਸੁਲਝ ਸਕਦੀ ਹੈ, ਸ਼ਤਰੂ ਕਮਜ਼ੋਰ ਰਹਿਣਗੇ।

ਮਕਰ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਲ ਹਟੇਗੀ ਪਰ ਸੁਭਾਅ ’ਚ ਗੁੱਸੇ ਦਾ ਅਸਰ।

ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਸ਼ੁੱਭ ਕੰਮਾਂ ’ਚ ਧਿਆਨ, ਵੈਸੇ ਹਰ ਪੱਖੋਂ ਬਿਹਤਰੀ ਹੋਵੇਗੀ।

ਮੀਨ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਨਾ ਤਾਂ ਉਧਾਰੀ ਦੇ ਚੱਕਰ ’ਚ ਫਸੋ ਅਤੇ ਨਾ ਹੀ ਆਪਣੀ ਕੋਈ ਪੇਮੈਂਟ ਕਿਸੇ ਹੇਠ ਫਸਾਓ।

9 ਸਤੰਬਰ 2022, ਸ਼ੁੱਕਰਵਾਰ

ਭਾਦੋਂ ਸੁਦੀ ਤਿੱਥੀ ਚੌਦਸ (ਸ਼ਾਮ 6.08 ਤੱਕ) ਅਤੇ ਮਗਰੋਂ ਤਿੱਥੀ ਪੁੰਨਿਆ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਸਿੰਘ ’ਚ

ਚੰਦਰਮਾ ਮਕਰ ’ਚ

ਮੰਗਲ ਬ੍ਰਿਖ ’ਚ

ਬੁੱਧ ਕੰਨਿਆ ’ਚ

ਗੁਰੂ ਮੀਨ ’ਚ

ਸ਼ੁੱਕਰ ਸਿੰਘ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਭਾਦੋਂ ਪ੍ਰਵਿਸ਼ਟੇ 24, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 18 (ਭਾਦੋਂ), ਹਿਜਰੀ ਸਾਲ 1444, ਮਹੀਨਾ : ਸਫਰ, ਤਰੀਕ : 12, ਸੂਰਜ ਉਦੇ ਸਵੇਰੇ 6.12 ਵਜੇ, ਸੂਰਜ ਅਸਤ ਸ਼ਾਮ 6.38 ਵਜੇ (ਜਲੰਧਰ ਟਾਈਮ), ਨਕਸ਼ੱਤਰ : ਧਨਿਸ਼ਠਾ (ਪੁਰਵ ਦੁਪਹਿਰ 11.35 ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ, ਯੋਗ : ਸੁਕਰਮਾ (ਸ਼ਾਮ 6.11 ਤੱਕ) ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਰਵੇਗੀ (ਸ਼ਾਮ 6.08 ਤੋਂ ਲੈ ਕੇ 9.10 ਮੱਧ ਰਾਤ 4.49 ਤੱਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਯ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਅਨੰਤ ਚੌਦਸ, ਸ਼੍ਰੀ ਸਤਿ ਨਾਰਾਇਣ ਵਰਤ, ਮੇਲਾ ਬਾਬਾ ਸੋਢਲ (ਜਲੰਧਰ), ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਬਲਿਦਾਨ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Mukesh

This news is Content Editor Mukesh