ਕਿਸੇ ਨੂੰ ਹੋਵੇਗਾ ਆਰਥਿਕ ਲਾਭ ਤਾਂ ਕਿਸੇ ਦੀ ਸਮੱਸਿਆ ਦਾ ਹੋਵੇਗਾ ਹੱਲ, ਦੇਖੋ ਆਪਣਾ ਰਾਸ਼ੀਫਲ
Sunday, Oct 16, 2022 - 03:04 AM (IST)

ਮੇਖ : ਸਿਤਾਰਾ ਆਪ ਨੂੰ ਉਤਸ਼ਾਹੀ ਅਤੇ ਹਿੰਮਤੀ ਬਣਾਈ ਰੱਖੇਗਾ, ਕੰਮਕਾਜੀ ਭੱਜਦੌੜ ਵੀ ਸਹੀ ਨਤੀਜਾ ਦੇਵੇਗੀ, ਤੇਜ ਪ੍ਰਭਾਵ ਅਤੇ ਪੈਠ ਬਣੀ ਰਹੇਗੀ।
ਬ੍ਰਿਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕਾਰੋਬਾਰੀ ਪਲਾਨਿੰਗ ਵੀ ਯਤਨ ਕਰਨ ’ਤੇ ਕੁਝ ਅੱਗੇ ਵਧੇਗੀ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੰਮਕਾਜੀ ਵਿਅਸਤਤਾ ਵੀ ਫਰੂਟਫੁਲ ਰਹੇਗੀ, ਜਿਹੜੇ ਕੰਮ ਲਈ ਯਤਨ ਕਰੋਗੇ ਜਾਂ ਮਨ ਬਣਾਓਗੇ ਉਸ ’ਚ ਕੁਝ ਨਾ ਕੁਝ ਬਿਹਤਰੀ ਹੋਵੇਗੀ।
ਕਰਕ : ਅਸ਼ਾਂਤ, ਟੈਂਸ ਅਤੇ ਪ੍ਰੇਸ਼ਾਨ ਮਨ ਕਰ ਕੇ ਆਪ ਕਿਸੇ ਵੀ ਕੰਮ ਜਾਂ ਯਤਨ ਨੂੰ ਉਸ ਦੇ ਟਾਰਗੈੱਟ ਵੱਲ ਨਾ ਲਿਜਾ ਸਕੋਗੇ, ਸਫਰ ਵੀ ਨਾ ਕਰੋ।
ਸਿੰਘ : ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕਾਰੋਬਾਰੀ ਮੁਸ਼ਕਲ ਹਟੇਗੀ, ਸ਼ਤਰੂ ਚਾਹ ਕੇ ਵੀ ਆਪ ਦਾ ਕੁਝ ਵਿਗਾੜ ਨਾ ਸਕਣਗੇ।
ਕੰਨਿਆ : ਰਾਜ ਦਰਬਾਰ ਨਾ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਬਿਹਤਰ ਨਤੀਜਾ ਮਿਲਣ ਦੀ ਆਸ, ਅਫਸਰਾਂ ਦੇ ਰੁਖ ’ਚ ਸਾਫਟਨੈੱਸ, ਫਰੂਟਫੁਲ ਰਹੇਗੀ।
ਤੁਲਾ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਵਿਜਈ ਰੱਖੇਗਾ, ਯਤਨ ਕਰਨ ’ਤੇ ਪਲਾਨਿੰਗ ਵੀ ਕੁਝ ਅੱਗੇ ਵਧੇਗੀ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ।
ਬ੍ਰਿਸ਼ਚਕ : ਪੇਟ ’ਚ ਗੜਬੜੀ ਦੀ ਸ਼ਿਕਾਇਤ ਰਹਿ ਸਕਦੀ ਹੈ, ਇਸ ਲਈ ਖਾਣ-ਪੀਣ ’ਚ ਪੂਰੀ ਅਹਿਤਿਆਤ ਵਰਤਣੀ ਚਾਹੀਦੀ ਹੈ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਮਨ ਸਫਰ ਲਈ ਰਾਜ਼ੀ ਰਹੇਗਾ ਪਰ ਗਲੇ ’ਚ ਖਰਾਬੀ ਦਾ ਡਰ, ਇਸ ਲਈ ਠੰਡੀਆਂ ਵਸਤਾਂ ਦੀ ਵਰਤੋਂ ਧਿਆਨ ਨਾ ਕਰੋ।
ਮਕਰ : ਸਮਾਂ ਉਲਝਣਾਂ ਵਾਲਾ, ਇਸ ਲਈ ਕਿਸੇ ’ਤੇ ਵੀ ਜ਼ਿਆਦਾ ਭਰੋਸਾ ਨਹੀਂ ਕਰਨਾ ਚਾਹੀਦਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
16 ਅਕਤੂਬਰ 2022, ਐਤਵਾਰ
ਕੱਤਕ ਵਦੀ ਤਿੱਥੀ ਛੱਠ (ਸਵੇਰੇ 7.04 ਤੱਕ) ਅਤੇ ਮਗਰੋਂ ਤਿਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਮਿਥੁਨ ’ਚ
ਮੰਗਲ ਮਿਥਨ ’ਚ
ਬੁੱਧ ਕੰਨਿਆ ’ਚ
ਗੁਰੂ ਮੀਨ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਅੱਸੂ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 24 (ਅੱਸੂ), ਹਿਜਰੀ ਸਾਲ 1444, ਮਹੀਨਾ : ਰਬਿ ਉਲ ਅੱਵਲ, ਤਰੀਕ : 19, ਸੂਰਜ ਉਦੇ ਸਵੇਰੇ 6.35 ਵਜੇ, ਸੂਰਜ ਅਸਤ ਸ਼ਾਮ 5.51 ਵਜੇ (ਜਲੰਧਰ ਟਾਈਮ), ਨਕਸ਼ੱਤਰ : ਆਰਦਰਾ (16-17 ਮੱਧ ਰਾਤ 2.14 ਤੱਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸੁ, ਯੋਗ : ਪਰਿਧ (16-17 ਮੱਧ ਰਾਤ 3.08 ਤੱਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਵੇਗੀ (ਸਵੇਰੇ 7.04 ਤੋਂ ਲੈ ਕੇ ਰਾਤ 8.17 ਤੱਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਵਿਸ਼ਵ ਖੁਰਾਕ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)