ਕੰਨਿਆ ਰਾਸ਼ੀ ਵਾਲਿਆਂ ਲਈ ਖੁਲ੍ਹਣਗੇ ਸਲਤਾ ਦੇ ਰਾਹ, ਪੜ੍ਹੋ ਬਾਕੀ ਰਾਸ਼ੀਆਂ ਦਾ ਹਾਲ
Saturday, Feb 11, 2023 - 01:20 AM (IST)

ਮੇਖ : ਸਿਤਾਰਾ ਦੁਪਹਿਰ ਤੱਕ ਕਮਜ਼ੋਰ, ਕਿਸੇ ਵੀ ਨਵੇਂ ਕੰਮ ਜਾਂ ਯਤਨ ਨੂੰ ਹੱਥ ’ਚ ਨਾ ਲਓ, ਫਿਰ ਬਾਅਦ ’ਚ ਆਪ ਦੀ ਕੋਸ਼ਿਸ਼ ਚੰਗਾ ਨਤੀਜਾ ਦੇ ਸਕਦੀ ਹੈ।
ਬ੍ਰਿਖ : ਸਿਤਾਰਾ ਦੁਪਹਿਰ ਤੱਕ ਬਿਹਤਰ, ਪਲਾਨਿੰਗ ਨੂੰ ਅੱਗੇ ਵਧਾਉਣ ਲਈ ਸਮਾਂ ਬਿਹਤਰ, ਫਿਰ ਬਾਅਦ ’ਚ ਆਪ ਨੂੰ ਹਰ ਫ੍ਰੰਟ ’ਤੇ ਸਾਵਧਾਨੀ ਰੱਖਣੀ ਚਾਹੀਦੀ ਹੈ।
ਮਿਥੁਨ : ਸਿਤਾਰਾ ਦੁਪਹਿਰ ਤੱਕ ਸਫਲਤਾ ਦੇਣ, ਤੇਜ ਪ੍ਰਭਾਵ ਦਬਦਬਾ ਬਣਾਈ ਰੱਖਣ ਵਾਲਾ ਪਰ ਬਾਅਦ ’ਚ ਵੀ ਹਰ ਫ੍ਰੰਟ ’ਤੇ ਬਿਹਤਰੀ ਦੇ ਹਾਲਾਤ ਬਣਨਗੇ।
ਕਰਕ : ਸਿਤਾਰਾ ਦੁਪਹਿਰ ਤੱਕ ਉਤਸ਼ਾਹ-ਹਿੰਮਤ ਅਤੇ ਯਤਨ ਸ਼ਕਤੀ ਬਣਾਈ ਰੱਖਣ ਵਾਲਾ, ਫਿਰ ਬਾਅਦ ’ਚ ਜ਼ਮੀਨੀ ਕੰਮਾਂ ’ਚ ਬਿਹਤਰੀ ਹੋ ਸਕਦੀ ਹੈ।
ਸਿੰਘ : ਸਿਤਾਰਾ ਦੁਪਹਿਰ ਤੱਕ ਫਾਇਨਾਂਸ਼ੀਅਲ, ਪੋਜ਼ੀਸ਼ਨ ਬਿਹਤਰ ਰੱਖਣ ਵਾਲਾ, ਮਾਨ- ਸਨਮਾਣ ਵਧਾਉਣ ਵਾਲਾ, ਫਿਰ ਬਾਅਦ ’ਚ ਕੰਮਕਾਜੀ ਭੱਜਦੌ਼ੜ ਚੰਗਾ ਨਤੀਜਾ ਦੇਵੇਗੀ।
ਕੰਨਿਆ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ ਅਤੇ ਹਰ ਫ੍ਰੰਟ ’ਤੇ ਸਫਲਤਾ ਦੇ ਰਸਤੇ ਖੋਲ੍ਹਣ ਵਾਲਾ ਪਰ ਸਿਹਤ ਦੀ ਸੰਭਾਲ ਰੱਖਣੀ ਸਹੀ ਰਹੇਗੀ।
ਤੁਲਾ : ਸਿਤਾਰਾ ਦੁਪਹਿਰ ਤੱਕ ਨੁਕਸਾਨ ਦੇਣ ਅਤੇ ਕਿਸੇ ਨਾ ਕਿਸੇ ਪੰਗੇ ਨੂੰ ਜਗਾਈ ਰੱਖਣ ਵਾਲਾ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਬ੍ਰਿਸ਼ਚਕ : ਸਿਤਾਰਾ ਦੁਪਹਿਰ ਤੱਕ ਧਨ ਲਾਭ ਦੇਣ ਅਤੇ ਕਿਸੇ ਕਾਰੋਬਾਰੀ ਪਲਾਨਿੰਗ ਨੂੰ ਅੱਗੇ ਵਧਾਉਣ ਵਾਲਾ, ਫਿਰ ਬਾਅਦ ’ਚ ਖਰਚਿਆਂ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਧਨ : ਸਿਤਾਰਾ ਦੁਪਹਿਰ ਤੱਕ ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ, ਫਿਰ ਬਾਅਦ ’ਚ ਕੰਮਕਾਜੀ ਪਲਾਨਿੰਗ ਪ੍ਰੋਗਰਾਮਿੰਗ ਫਰੂਟਫੁਲ ਰਹੇਗੀ।
ਮਕਰ :ਸਿਤਾਰਾ ਜਨਰਲ ਤੌਰ ’ਤੇ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।
ਕੁੰਭ : ਸਿਤਾਰਾ ਦੁਪਹਿਰ ਤੱਕ ਪੇਟ ਲਈ ਕਮਜ਼ੋਰ ਖਾਣਾ-ਪੀਣਾ ਸੰਭਲ -ਸੰਭਾਲ ਕੇ ਹੀ ਕਰੋ, ਫਿਰ ਬਾਅਦ ’ਚ ਯਤਨ ਕਰਨ ’ਤੇ ਕੋਈ ਸਕੀਮ ਸਿਰੇ ਚੜ੍ਹ ਸਕਦੀ ਹੈ।
ਮੀਨ : ਸਿਤਾਰਾ ਦੁਪਹਿਰ ਤੱਕ ਕੰਮਕਾਜੀ ਕੰਮਾਂ ਲਈ ਚੰਗਾ, ਵਿਜੇ ਸਾਥ ਦੇਵੇਗੀ ਪਰ ਬਾਅਦ ’ਚ ਆਪੋਜ਼ਿਟ ਹਾਲਾਤ ਬਣ ਸਕਦੇ ਹਨ, ਚੌਕਸੀ ਵਰਤੋ।
11 ਫਰਵਰੀ 2023, ਸ਼ਨੀਵਾਰ
ਫੱਗਣ ਵਦੀ ਤਿੱਥੀ ਪੰਚਮੀ (ਸਵੇਰੇ 9.08 ਤੱਕ) ਅਤੇ ਮਗਰੋਂ ਤਿਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਕੰਨਿਆ ’ਚ
ਮੰਗਲ ਬ੍ਰਿਖ ’ਚ
ਬੁੱੱਧ ਮਕਰ ’ਚ
ਗੁਰੂ ਮੀਨ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਮਾਘ ਪ੍ਰਵਿਸ਼ਟੇ 29, ਰਾਸ਼ਟਰੀ ਸ਼ਕ ਸੰਮਤ :1944, ਮਿਤੀ: 22 (ਮਾਘ), ਹਿਜਰੀ ਸਾਲ 1444, ਮਹੀਨਾ : ਰਜਬ ਤਰੀਕ : 19, ਸੂਰਜ ਉਦੇ ਸਵੇਰੇ 7.17 ਵਜੇ, ਸੂਰਜ ਅਸਤ ਸ਼ਾਮ 6.07 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿਤਰਾ (11-12 ਮੱਧ ਰਾਤ (1.40 ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਵਾਤੀ, ਯੋਗ : ਸ਼ੂਲ (ਸ਼ਾਮ 4.21 ਤੱਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਕੰਨਿਆ ਰਾਸ਼ੀ ’ਤੇ (ਦੁਪਹਿਰ 1.03 ਤੱਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਡੇ ਦਸ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)