ਬ੍ਰਿਖ ਰਾਸ਼ੀ ਵਾਲਿਆਂ ਦਾ ਸਿਤਾਰਾ ਅਦਾਲਤੀ ਕੰਮਾਂ ਲਈ ਚੰਗਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Tuesday, Apr 04, 2023 - 04:33 AM (IST)
![ਬ੍ਰਿਖ ਰਾਸ਼ੀ ਵਾਲਿਆਂ ਦਾ ਸਿਤਾਰਾ ਅਦਾਲਤੀ ਕੰਮਾਂ ਲਈ ਚੰਗਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ](https://static.jagbani.com/multimedia/2022_8image_01_33_009492396horoscope.jpg)
ਮੇਖ : ਸਿਤਾਰਾ ਬਾਅਦ ਦੁਪਹਿਰ ਤੱਕ ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਰੱਖੇਗਾ ਪਰ ਬਾਅਦ ’ਚ ਆਪੋਜ਼ਿਟ ਹਾਲਾਤ ਬਣਨਗੇ, ਉਲਝਣਾਂ, ਝਮੇਲਿਆਂ ਤੋਂ ਬਚਾਅ ਰੱਖੋ।
ਬ੍ਰਿਖ : ਸਿਤਾਰਾ ਬਾਅਦ ਦੁਪਹਿਰ ਤੱਕ ਅਦਾਲਤੀ ਕੰਮਾਂ ਲਈ ਚੰਗਾ, ਤੇਜ ਪ੍ਰਭਾਵ ਬਣਿਆ ਰਹੇਗਾ, ਫਿਰ ਬਾਅਦ ’ਚ ਸੰਤਾਨ ਸਹਿਯੋਗ ਦੇਵੇਗੀ, ਸੁਪਰੋਟ ਕਰੇਗੀ।
ਮਿਥੁਨ : ਸਿਤਾਰਾ ਬਾਅਦ ਦੁਪਹਿਰ ਤੱਕ ਹਰ ਮੋਰਚੇ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕੇਗਾ, ਫਿਰ ਬਾਅਦ ’ਚ ਸਫਲਤਾ ਵਾਲਾ ਸਮਾਂ ਬਣੇਗਾ।
ਕਰਕ : ਸਿਤਾਰਾ ਬਾਅਦ ਦੁਪਹਿਰ ਤੱਕ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਤੇਜ ਪ੍ਰਭਾਵ ਬਣਿਆ ਰਹੇਗਾ, ਫਿਰ ਬਾਅਦ ’ਚ ਕੰਮਕਾਜੀ ਭੱਜ-ਦੌੜ ਬਣੀ ਰਹੇਗੀ।
ਸਿੰਘ : ਕਾਰੋਬਾਰੀ ਲੋਕਾਂ ਲਈ ਸਮਾਂ ਚੰਗਾ, ਕੰਮਕਾਜੀ ਟੂਰਿੰਗ ਵੀ ਫਰੂਟਫੁਲ ਰਹੇਗੀ, ਧਿਆਨ ਰੱਖੋ ਕਿ ਚਲਦੇ ਫਿਰਦੇ ਕਿਧਰੇ ਆਪ ਦਾ ਪੈਰ ਨਾ ਫਿਸਲ ਜਾਵੇ।
ਕੰਨਿਆ : ਸਿਤਾਰਾ ਬਾਅਦ ਦੁਪਹਿਰ ਤੱਕ ਨੁਕਸਾਨ ਪ੍ਰੇਸ਼ਾਨੀ ਵਾਲਾ, ਸਫਰ ’ਚ ਵੀ ਨੁਕਸਾਨ ਦਾ ਡਰ ਰਹੇਗਾ ਪਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਬਣਨਗੇ।
ਤੁਲਾ : ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ, ਕਾਰੋਬਾਰੀ ਟੂਰ ਵੀ ਚੰਗਾ ਰਹੇਗਾ ਪਰ ਬਾਅਦ ’ਚ ਸਮਾਂ ਟੈਨਸ਼ਨ ਪ੍ਰੇਸ਼ਾਨੀ ਵਾਲਾ ਬਣੇਗਾ।
ਬ੍ਰਿਸ਼ਚਕ : ਸਮਾਂ ਬਾਅਦ ਦੁਪਹਿਰ ਤੱਕ ਸਫਲਤਾ ਅਤੇ ਇੱਜ਼ਤ-ਮਾਣ ਵਾਲਾ ਪਰ ਬਾਅਦ ’ਚ ਯਤਨ ਕਰਨ ’ਤੇ ਕੋਈ ਕਾਰੋਬਾਰੀ ਸਮੱਸਿਆ ਹਟੇਗੀ।
ਧਨ : ਜਨਰਲ ਸਿਤਾਰਾ ਸਟ੍ਰਾਂਗ, ਭੱਜ-ਦੌੜ ਅਤੇ ਵਿਅਸਤਤਾ ਬਣੀ ਰਹੇਗੀ, ਵੱਡੇ ਲੋਕਾਂ ’ਚ ਲਿਹਾਜ਼ਦਾਰੀ, ਪੈਠ ਬਣੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਮਕਰ : ਸਿਤਾਰਾ ਬਾਅਦ ਦੁਪਹਿਰ ਤੱਕ ਪੇਟ ਲਈ ਸਹੀ ਨਹੀਂ, ਸਫਰ ਵੀ ਟਾਲ ਦੇਣਾ ਸਹੀ ਰਹੇਗਾ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਕੁੰਭ : ਸਿਤਾਰਾ ਬਾਅਦ ਦੁਪਹਿਰ ਤੱਕ ਕੰਮਕਾਜੀ ਕੰਮਾਂ ਲਈ ਚੰਗਾ, ਫਿਰ ਬਾਅਦ ’ਚ ਖਾਣ-ਪੀਣ ’ਚ ਲਾਪ੍ਰਵਾਹੀ ਨਾ ਵਰਤੋ।
ਮੀਨ : ਸਿਤਾਰਾ ਬਾਅਦ ਦੁਪਹਿਰ ਤੱਕ ਅਹਿਤਿਆਤ ਪ੍ਰੇਸ਼ਾਨੀ ਵਾਲਾ, ਕਿਸੇ ਵੀ ਕੰਮ ਨੂੰ ਕਰਨ ਲਈ ਮਨ ਰਾਜ਼ੀ ਨਾ ਹੋਵੇਗਾ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ।
4 ਅਪ੍ਰੈਲ 2023, ਮੰਗਲਵਾਰ
ਚੇਤ ਸੁਦੀ ਤਿੱਥੀ ਤਰੋਦਸ਼ੀ (ਸਵੇਰੇ 8.06 ਤੱਕ) ਅਤੇ ਮਗਰੋਂ ਿਤੱਥੀ ਚੌਦਸ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਸਿੰਘ ’ਚ
ਮੰਗਲ ਮਿਥੁਨ ’ਚ
ਬੁੱੱਧ ਮੇਖ ’ਚ
ਗੁਰੂ ਮੀਨ ’ਚ
ਸ਼ੁੱਕਰ ਮੇਖ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਚੇਤ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 14 (ਚੇਤ), ਹਿਜਰੀ ਸਾਲ 1444, ਮਹੀਨਾ : ਰਮਜ਼ਾਨ, ਤਰੀਕ : 12, ਸੂਰਜ ਉਦੇ ਸਵੇਰੇ 6.17 ਵਜੇ, ਸੂਰਜ ਅਸਤ ਸ਼ਾਮ 6.45 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਫਾਲਗੁਣੀ (ਸਵੇਰੇ 9.36 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਫਾਲਗੁਣੀ, ਯੋਗ : ਵ੍ਰਿਧੀ (4-5 ਮੱਧ ਰਾਤ 3.39 ਤੱਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ : ਸਿੰਘ ਰਾਸ਼ੀ ’ਤੇ (ਸ਼ਾਮ 4.06 ਤੱਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਮਹਾਵੀਰ ਜਯੰਤੀ (ਜੈਨ), ਮੇਲਾ ਕਾਂਸਾ ਦੇਵੀ (ਮੋਹਾਲੀ) ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)