ਬ੍ਰਿਸ਼ਚਕ ਰਾਸ਼ੀ ਵਾਲੇ ਖਾਣ-ਪੀਣ ਦਾ ਰੱਖੋ ਖ਼ਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Saturday, Oct 07, 2023 - 01:44 AM (IST)
ਮੇਖ : ਸਿਤਾਰਾ ਸ਼ਾਮ ਤੱਕ ਆਪ ਨੂੰ ਬਹੁਤ ਐਕਟਿਵ, ਕੰਮਕਾਜੀ ’ਚ ਵਿਅਸਤ ਰੱਖੇਗਾ, ਫਿਰ ਬਾਅਦ ’ਚ ਵੀ ਸਮਾਂ ਬਿਹਤਰ ਸਮਝੋ, ਸਫਲਤਾ ਅਤੇ ਇੱਜ਼ਤਮਾਣ ਦੀ ਪ੍ਰਾਪਤੀ।
ਬ੍ਰਿਖ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਲਈ ਆਪ ਦੀ ਭੱਜਦੌੜ, ਪਲਾਨਿੰਗ ਦਾ ਬਿਹਤਰ ਨਤੀਜਾ ਦੇਣ ਵਾਲਾ, ਬਾਅਦ ’ਚ ਵੀ ਸਮਾਂ ਆਪ ਨੂੰ ਹਾਵੀ-ਪ੍ਰਭਾਵੀ ਰੱਖੇਗਾ।
ਮਿਥੁਨ : ਕੰਮਕਾਜੀ ਕੰਮਾਂ ਲਈ, ਕਾਰੋਬਾਰੀ ਟੂਰਿੰਗ ਲਈ ਸਮਾਂ ਬਿਹਤਰ, ਜਨਰਲ ਤੌਰ ’ਤੇ ਆਪ ਸਫਲ ਰਹੋਗੇ, ਮਾਣ-ਸਨਮਾਨ ਵੀ ਬਣਿਆ ਰਹੇਗਾ।
ਕਰਕ : ਸਿਤਾਰਾ ਸ਼ਾਮ ਤੱਕ ਕਮਜ਼ੋਰ, ਨਾ ਤਾਂ ਕੋਈ ਨਵੀ ਕੋਸ਼ਿਸ਼ ਕਰੋ, ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਪਰ ਬਾਅਦ ’ਚ ਆਪ ਦਾ ਮਨੋਬਲ ਵਧ ਸਕਦਾ ਹੈ।
ਸਿੰਘ : ਸਿਤਾਰਾ ਸ਼ਾਮ ਤੱਕ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰੱਖਣ ਅਤੇ ਕਾਰੋਬਾਰੀ ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ਵਾਲਾ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ।
ਕੰਨਿਆ : ਜਨਰਲ ਸਿਤਾਰਾ ਸਟ੍ਰਾਂਗ, ਭੱਜਦੌੜ ਕਰਨ ’ਤੇ ਕੋਈ ਸਰਕਾਰੀ ਪ੍ਰਾਬਲਮ ਵੀ ਪਿੱਛਾ ਛੱਡ ਸਕਦੀ ਹੈ, ਅਰਥ ਦਸ਼ਾ ਸੁਖਦ ਰਹੇਗੀ।
ਤੁਲਾ : ਜਨਰਲ ਸਿਤਾਰਾ ਆਪ ਨੂੰ ਐਕਟਿਵ, ਕੰਮਕਾਜੀ ਭੱਜਦੌੜ ’ਚ ਸਫਲ ਰੱਖੇਗਾ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ ਰਹੇਗਾ।
ਬ੍ਰਿਸ਼ਚਕ : ਸਿਤਾਰਾ ਸ਼ਾਮ ਤੱਕ ਪੇਟ ਲਈ ਕਮਜ਼ੋਰ, ਵੈਸੇ ਕੋਈ ਵੀ ਕੰਮ ਜਲਦਬਾਜ਼ੀ ’ਚ ਫਾਈਨਲ ਨਾ ਕਰੋ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।
ਧਨ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮ ਲਈ ਚੰਗਾ, ਆਪ ਨੂੰ ਹਰ ਫ੍ਰੰਟ ’ਤੇ ਸਫਲ ਰੱਖੇਗਾ ਪਰ ਬਾਅਦ ’ਚ ਸਿਹਤ ਦੇ ਵਿਗੜਨ ਦਾ ਡਰ।
ਮਕਰ : ਸਿਤਾਰਾ ਸ਼ਾਮ ਤੱਕ ਠੀਕ ਨਹੀਂ, ਨਾ ਤਾਂ ਕਿਸੇ ਦੇ ਚੱਕਰ ’ਚ ਫਸੋ ਅਤੇ ਨਾ ਹੀ ਝਾਂਸੇ ’ਚ ਫਸੋ ਪਰ ਬਾਅਦ ’ਚ ਸਮਾਂ ਬਿਹਤਰ ਬਣੇਗਾ।
ਕੁੰਭ : ਸਿਤਾਰਾ ਸ਼ਾਮ ਤੱਕ ਬਿਹਤਰ, ਜਿਹੜਾ ਆਪ ਦੀ ਪੈਠ-ਧਾਕ, ਦਨਦਨਾਹਟ ਬਣਾਈ ਰੱਖੇਗਾ ਪਰ ਬਾਅਦ ’ਚ ਕਦਮ-ਕਦਮ ’ਤੇ ਆਪ ਦਾ ਵਿਰੋਧ ਵਧਣ ਦਾ ਖਤਰਾ ਰਹੇਗਾ।
7 ਅਕਤੂਬਰ 2023, ਸ਼ਨੀਵਾਰ
ਅੱਸੂ ਵਦੀ ਤਿੱਥੀ ਅਸ਼ਟਮੀ (ਸਵੇਰੇ 8.09 ਤੱਕ) ਅਤੇ ਮਗਰੋਂ ਤਿੱਥੀ ਨੌਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਮਿਥੁਨ ’ਚ
ਮੰਗਲ ਤੁਲਾ ’ਚ
ਬੁੱਧ ਕੰਨਿਆ ’ਚ
ਗੁਰੂ ਮੇਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਅੱਸੂ ਪ੍ਰਵਿਸ਼ਟੇ 21, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 15 (ਅੱਸੂ), ਹਿਜਰੀ ਸਾਲ 1445, ਮਹੀਨਾ : ਰਬਿ ਉਲ ਅੱਵਲ, ਤਰੀਕ : 21, ਸੂਰਜ ਉਦੇ ਸਵੇਰੇ 6.29 ਵਜੇ, ਸੂਰਜ ਅਸਤ ਸ਼ਾਮ 6.02 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਨਰਵਸੁ (ਰਾਤ 11.57 ਤੱਕ) ਅਤੇ ਮਗਰੋਂ ਨਕਸ਼ੱਤਰ ਪੁੱਖ, ਯੋਗ : ਸ਼ਿਵ (7 ਅਕਤੂਬਰ ਦਿਨ ਰਾਤ ਅਤੇ 8 ਨੂੰ ਸਵੇਰੇ 6.02 ਤੱਕ) ਅਤੇ ਮਗਰੋਂ ਯੋਗ ਸਿੱਧ, ਚੰਦਰਮਾ : ਮਿਥੁਨ ਰਾਸ਼ੀ ’ਤੇ (ਸ਼ਾਮ 5.18 ਤੱਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਰਰੇਗਾ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਤਿੱਥੀ ਨੌਮੀ ਦਾ ਸਰਾਧ ਸਵੇਰੇ 8.09 ਤੋਂ ਬਾਅਦ ਸੌਭਾਗਿਆਵਤੀ ਸਰਾਧ, ਮਾਤਰੀ ਨੌਮੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
