ਮੇਖ ਤੇ ਤੁਲਾ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

Wednesday, May 22, 2024 - 03:21 AM (IST)

ਅੱਜ ਦਾ ਰਾਸ਼ੀਫਲ
ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਸਫ਼ਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਮਿਠਾਸ ਤਾਲਮੇਲ ਬਣਿਆ ਰਹੇਗਾ।
ਬ੍ਰਿਖ : ਡਾਵਾਂਡੋਲ ਤਬੀਅਤ ਕਰ ਕੇ ਮਨ ਕਿਸੇ ਕੰਮ ਨੂੰ ਹੱਥ ’ਚ ਲੈਣ ਅਤੇ ਉਸ ਨੂੰ ਅੱਗੇ ਵਧਾਉਣ ਲਈ ਰਾਜ਼ੀ ਨਾ ਹੋਵੇਗਾ, ਸਫ਼ਰ ਵੀ ਨਾ ਕਰਨਾ ਸਹੀ ਰਹੇਗਾ।
ਮਿਥੁਨ : ਬੇਸ਼ਕ ਸਿਤਾਰਾ ਸਫਲਤਾ ਦੇਣ ਅਤੇ ਬਿਹਤਰ ਹਾਲਾਤ ਰੱਖਣ ਵਾਲਾ ਹੈ, ਤਾਂ ਵੀ ਕਿਸੇ ਸਮੇਂ ਮੁਸ਼ਕਲ ਹਾਲਾਤ ਨਾਲ ਆਪ ਨੂੰ ਨਿਪਟਣਾ ਪੈ ਸਕਦਾ ਹੈ।
ਕਰਕ : ਪ੍ਰਾਪਰਟੀ ਦੇ ਕਿਸੇ ਕੰਮ ਨੂੰ ਅਟੈਂਡ ਕਰਨ ’ਤੇ ਪਾਜ਼ੇਟਿਵ ਰਿਜ਼ਲਟ ਮਿਲਣ ਦੀ ਆਸ, ਮਾਣ-ਸਨਮਾਨ ਦੀ ਪ੍ਰਾਪਤੀ , ਸਿਹਤ ਬਾਰੇ ਸੁਚੇਤ ਰਹਿਣਾ ਚਾਹੀਦਾ ਹੈ।
ਸਿੰਘ : ਜਨਰਲ ਸਿਤਾਰਾ ਮਜ਼ਬੂਤ, ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਬਣੀ ਰਹੇਗੀ, ਕੰਮਕਾਜੀ ਤੌਰ ’ਤੇ ਵੀ ਆਪ ਐਕਟਿਵ ਰਹੋਗੇ, ਦੁਸ਼ਮਣ ਕਮਜ਼ੋਰ ਰਹਿਣਗੇ।
ਕੰਨਿਆ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁੱਲ ਰਹੇਗੀ, ਕੰਮਕਾਜੀ ਪਲਾਨਿੰਗ ਪ੍ਰੋਗਰਾਮਿੰਗ ਨੂੰ ਵੀ ਅੱਗੇ ਵਧਾਉਣ ਲਈ ਸਮਾਂ ਚੰਗਾ।
ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ, ਇੱਜ਼ਤਮਾਣ ਦੀ ਪ੍ਰਾਪਤੀ ਪਰ ਡਿੱਗਣ ਫਿਸਲਣ ਅਤੇ ਸੱਟ ਲੱਗਣ ਦਾ ਡਰ ਰਹੇਗਾ।
ਬ੍ਰਿਸ਼ਚਕ : ਖਰਚਿਆਂ ਦੇ ਜ਼ੋਰ ਕਰਕੇ ਕਿਸੇ ਸਮੇਂ ਅਰਥ ਤੰਗੀ ਦੀ ਸ਼ਿਕਾਇਤ ਮਹਿਸੂਸ ਹੋ ਸਕਦੀ ਹੈ, ਨੁਕਸਾਨ ਦਾ ਵੀ ਡਰ, ਲੈਣ-ਦੇਣ ਸੰਭਲ-ਸੰਭਾਲ ਕੇ ਕਰੋ।
ਧਨ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪਬਲੀਸ਼ਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਕਰ : ਅਫਸਰਾਂ ਦੇ ਨਰਮ ਰੁਖ ਕਰਕੇ, ਆਪ ਦੀ ਕੋਈ ਸਰਕਾਰੀ ਸਮੱਸਿਆ ਸੁਲਝ ਸਕਦੀ ਹੈ, ਇੱਜ਼ਤਮਾਣ ਦੀ ਪ੍ਰਾਪਤੀ, ਦੁਸ਼ਮਣ ਕਮਜ਼ੋਰ ਰਹਿਣਗੇ।
ਕੁੰਭ : ਜਨਰਲ ਸਿਤਾਰਾ ਹਰ ਮੋਰਚੇ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਸ਼ੁਭ ਕੰਮਾਂ ’ਚ ਧਿਆਨ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਮੀਨ : ਤਬੀਅਤ ਨੂੰ ਸੂਟ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਘੱਟ ਕਰੋ, ਕਿਉਂਕਿ ਸਿਤਾਰਾ ਪੇਟ ਨੂੰ ਅਪਸੈੱਟ ਰੱਖਣ ਵਾਲਾ, ਮਨ ਵੀ ਉਦਾਸ-ਪ੍ਰੇਸ਼ਾਨ ਜਿਹਾ ਰਹਿ ਸਕਦਾ ਹੈ।

22 ਮਈ 2024, ਬੁੱਧਵਾਰ
ਵਿਸਾਖ ਸੁਦੀ ਤਿੱਥੀ ਚੌਦਸ (ਸ਼ਾਮ 6.48 ਤੱਕ) ਅਤੇ ਮਗਰੋਂ ਤਿੱਥੀ ਪੁੰਨਿਆ 

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ     ਬ੍ਰਿਖ 'ਚ
ਚੰਦਰਮਾ  ਤੁਲਾ 'ਚ
ਮੰਗਲ    ਮੀਨ 'ਚ
ਬੁੱਧ        ਮੇਖ 'ਚ
ਗੁਰੂ       ਬ੍ਰਿਖ 'ਚ
ਸ਼ੁੱਕਰ     ਬ੍ਰਿਖ 'ਚ
ਸ਼ਨੀ       ਕੁੰਭ 'ਚ
ਰਾਹੂ       ਮੀਨ 'ਚ
ਕੇਤੂ       ਕੰਨਿਆ 'ਚ

ਬਿਕ੍ਰਮੀ ਸੰਮਤ : 2081, ਜੇਠ ਪ੍ਰਵਿਸ਼ਟੇ 9, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 1 (ਵਿਸਾਖ), ਹਿਜਰੀ ਸਾਲ 1445, ਮਹੀਨਾ : ਜ਼ਿਲਕਾਦ, ਤਰੀਕ: 13, ਸੂਰਜ ਉਦੇ ਸਵੇਰੇ 5.32 ਵਜੇ, ਸੂਰਜ ਅਸਤ ਸ਼ਾਮ 7.17 ਵਜੇ (ਜਲੰਧਰ ਟਾਈਮ), ਨਕਸ਼ੱਤਰ: ਸਵਾਤੀ (ਸਵੇਰੇ 7.47 ਤੱਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਵਰਿਆਨ (ਦੁਪਹਿਰ 12.37 ਤੱਕ) ਅਤੇ ਮਗਰੋਂ ਯੋਗ ਪਰਿਧ, ਚੰਦਰਮਾ : ਤੁਲਾ ਰਾਸ਼ੀ 'ਤੇ (22-23 ਮੱਧ ਰਾਤ 2.56 ਤਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ 'ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ (ਸ਼ਾਮ 6.48 'ਤੇ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਛਿਣਮਸਤਿਕਾ ਜਯੰਤੀ, ਰਾਸ਼ਟਰੀ ਸ਼ਕ ਜੇਠ ਮਹੀਨਾ ਸ਼ੁਰੂ।
-(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ


Harpreet SIngh

Content Editor

Related News