ਕੰਨਿਆ ਰਾਸ਼ੀ ਦਾ ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

11/14/2022 1:34:50 AM

ਮੇਖ : ਕੋਰਟ ਕਚਹਿਰੀ ’ਚ ਜਾਣ ਜਾਂ ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਤੋਂ ਬਚਣ ਤੇ ਫੇਵਰੇਬਲ ਨਤੀਜਾ ਮਿਲਣ ਦੀ ਆਸ, ਮਾਣ-ਸਨਮਾਨ ਬਣਿਆ ਰਹੇਗਾ।

ਬ੍ਰਿਖ : ਕਿਸੇ ਮਿੱਤਰ, ਕਿਸੇ ਸੱਜਣ ਸਾਥੀ ਦਾ ਸਹਿਯੋਗ ਆਪ ਦੇ ਕਿਸੇ ਉਲਝੇ ਵਿਗੜੇ ਕੰਮ ਨੂੰ ਸੰਵਾਰਨ ’ਚ ਮਦਦਗਾਰ ਹੋਵੇਗਾ ਪਰ ਸੁਭਾਅ ’ਚ ਗੁੱਸਾ ਵਧ ਸਕਦਾ ਹੈ।

ਮਿਥੁਨ : ਡ੍ਰਿੰਕਸ-ਕੈਮੀਕਲਸ, ਪੇਂਟਸ, ਪੈਟ੍ਰੋਲੀਅਮ ਅਤੇ ਪੈਟ੍ਰੋਲੀਅਮ ਉਤਪਾਦਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਮੂਡ ’ਚ ਖੁਸ਼ਦਿਲੀ-ਰੰਗੀਨੀ ਅਤੇ ਚੰਚਲਤਾ ਬਣੀ ਰਹੇਗੀ, ਸਫਲਤਾ ਸਾਥ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਸਿੰਘ : ਧਿਆਨ ਰੱਖੋ ਕਿ ਕਿਸੇ ਉਲਝਣ ਝਮੇਲੇ ਕਰਕੇ ਆਪ ਦਾ ਕੋਈ ਬਣਿਆ ਬਣਾਇਆ ਕੰਮ ਉਲਝ ਵਿਗੜ ਨਾ ਜਾਵੇ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।

ਕੰਨਿਆ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਕਾਰੋਬਾਰੀ ਕੋਸ਼ਿਸ਼ਾਂ ’ਚ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ, ਮਾਣ-ਸਨਮਾਨ ਦੀ ਪ੍ਰਾਪਤੀ।

ਤੁਲਾ : ਰਾਜਕੀ ਕੰਮਾਂ ’ਚ ਆਪ ਦਾ ਬੋਲਬਾਲਾ ਵਧੇਗਾ, ਅਫਸਰਾਂ ਦੇ ਰੁਖ ’ਚ ਵੀ ਲਚਕ ਰਹੇਗੀ ਪਰ ਘਰੇਲੂ ਮੋਰਚੇ ’ਤੇ ਪ੍ਰੇਸ਼ਾਨੀ ਰਹੇਗੀ।

ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ, ਧਾਰਮਿਕ-ਸਮਾਜਿਕ ਕੰਮਾਂ ’ਚ ਧਿਆਨ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਘਰੇਲੂ ਮੋਰਚੇ ’ਤੇ ਪ੍ਰੇਸ਼ਾਨੀ ਰਹੇਗੀ।

ਧਨ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ਬਾਰੇ ਸੁਚੇਤ ਰਹਿਣਾ ਸਹੀ ਰਹੇਗਾ, ਉਂਝ ਦੁਸ਼ਮਣਾਂ ’ਤੇ ਆਪ ਦੀ ਪਕੜ ਮਜ਼ਬੂਤ ਬਣੇਗੀ।

ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਮਜ਼ਬੂਤੀ, ਦੋਵੇਂ ਪਤੀ-ਪਤਨੀ ਸਬੰਧਾਂ ’ਚ ਤਾਲਮੇਲ, ਮੇਲ-ਜੋਲ ਬਣਿਆ ਰਹੇਗਾ।

ਕੁੰਭ : ਕਿਸੇ ਪ੍ਰਬਲ ਸ਼ਤਰੂ ਦੇ ਟਕਰਾਵੀ ਮੂਡ ਕਰਕੇ ਆਪ ਦੀਆਂ ਪ੍ਰੇਸ਼ਾਨੀਆਂ ਵਧਣ ਦਾ ਡਰ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਮੀਨ : ਜਨਰਲ ਸਿਤਾਰਾ ਬਿਹਤਰ, ਸੰਤਾਨ ਨਾਲ ਤਾਲਮੇਲ-ਸਦਭਾਅ ਅਤੇ ਸੰਤਾਨ ਦਾ ਸਾਥ ਸਹਿਯੋਗ ਵਧੇਗਾ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।

14 ਨਵੰਬਰ 2022, ਸੋਮਵਾਰ

ਮੱਘਰ ਵਦੀ ਤਿੱਥੀ ਛੱਠ (14-15 ਮੱਧ ਰਾਤ 3.25 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਤੁਲਾ ’ਚ

ਚੰਦਰਮਾ ਕਰਕ ’ਚ

ਮੰਗਲ ਬ੍ਰਿਖ ’ਚ

ਬੁੱਧ ਬ੍ਰਿਸ਼ਚਕ ’ਚ

ਗੁਰੂ ਮੀਨ ’ਚ

ਸ਼ੁੱਕਰ ਬ੍ਰਿਸ਼ਚਕ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਕੱਤਕ ਪ੍ਰਵਿਸ਼ਟੇ 29, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 23 (ਕੱਤਕ), ਹਿਜਰੀ ਸਾਲ 1444, ਮਹੀਨਾ : ਰਬਿ ਉਲਸਾਨੀ, ਤਰੀਕ : 18, ਸੂਰਜ ਉਦੇ ਸਵੇਰੇ 6.58 ਵਜੇ, ਸੂਰਜ ਅਸਤ ਸ਼ਾਮ 5.26 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਨਰਵਸੁ (ਦੁਪਹਿਰ 1.15 ਤੱਕ) ਅਤੇ ਮਗਰੋਂ ਨਕਸ਼ੱਤਰ ਪੁਖ, ਯੋਗ : ਸ਼ੁੱਭ (ਰਾਤ 11.42 ਤੱਕ) ਅਤੇ ਮਗਰੋਂ ਯੋਗ ਸ਼ੁਕਲ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (14-15 ਮੱਧ ਰਾਤ 3.25 ’ਤੇ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਜਵਾਹਰ ਲਾਲ ਨਹਿਰੂ ਜਯੰਤੀ, ਵਰਲਡ ਡਾਇਬਟੀਜ਼ ਡੇ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Mandeep Singh

This news is Content Editor Mandeep Singh