ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਲਈ ਕਮਜ਼ੋਰ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Sunday, Apr 05, 2026 - 06:50 AM (IST)

ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਲਈ ਕਮਜ਼ੋਰ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ : ਸਿਤਾਰਾ ਸ਼ਾਮ ਤੱਕ ਕੰਮਕਾਜੀ ਕੰਮਾਂ ਲਈ ਚੰਗਾ ਪਰ ਬਾਅਦ ’ਚ ਅਾਪੋਜ਼ਿਟ ਹਾਲਾਤ ਨਾਲ ਨਿਪਟਣਾ ਪੈ ਸਕਦਾ ਹੈ।
ਬ੍ਰਿਖ : ਸਿਤਾਰਾ ਸ਼ਾਮ ਤੱਕ ਅਹਿਤਿਆਤ ਪ੍ਰੇਸ਼ਾਨੀ ਵਾਲਾ, ਕਿਸੇ ਨਾ ਕਿਸੇ ਪ੍ਰਾਬਲਮ ਦੇ ਨਾਲ ਨਿਪਟਣਾ ਪਵੇਗਾ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੇਗੀ।
ਮਿਥੁਨ : ਸਿਤਾਰਾ ਸ਼ਾਮ ਤੱਕ ਬਿਹਤਰ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਸਿਰੇ ਚੜ੍ਹ ਸਕਦਾ ਹੈ ਪਰ ਬਾਅਦ ’ਚ  ਸਮਾਂ ਪ੍ਰੇਸ਼ਾਨੀ ਵਾਲਾ ਬਣੇਗਾ।
ਕਰਕ : ਸਿਤਾਰਾ ਸ਼ਾਮ ਤੱਕ ਸਫਲਤਾ ਦੇਣ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ ਪਰ ਬਾਅਦ ’ਚ ਸੋਚ ਵਿਚਾਰ ’ਤੇ ਨੈਗੇਟਿਵਿਟੀ ਪ੍ਰਭਾਵੀ ਰਹੇਗੀ।
ਸਿੰਘ : ਸਿਤਾਰਾ ਸ਼ਾਮ ਤੱਕ ਕੰਮਕਾਜੀ ਕੰਮਾਂ ਲਈ ਬਿਹਤਰ ਬਣੇਗਾ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ ਪਰ ਬਾਅਦ ’ਚ ਪ੍ਰੇਸ਼ਾਨੀ ਵਧੇਗੀ।
ਕੰਨਿਆ : ਸਿਤਾਰਾ ਸ਼ਾਮ ਤੱਕ ਵਪਾਰ ਕਾਰੋਬਾਰੀ ਦੇ ਕੰਮਾਂ ’ਚ ਲਾਭ ਦੇਣ ਵਾਲਾ ਪਰ ਬਾਅਦ ’ਚ ਘਟੀਆ ਸਾਥੀ ਪ੍ਰੇਸ਼ਾਨੀ ਦੇ ਸਕਦੇ ਹਨ।
ਤੁਲਾ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਦਸ਼ਾ ਠੀਕ ਰੱਖੇਗਾ ਪਰ ਬਾਅਦ ’ਚ ਸਮਾਂ ਧਨ ਹਾਨੀ ਪ੍ਰੇਸ਼ਾਨੀ ਦੇਣ ਵਾਲਾ ਬਣੇਗਾ।
ਬ੍ਰਿਸ਼ਚਕ : ਸਿਤਾਰਾ ਸ਼ਾਮ ਤੱਕ ਉਲਝਣਾਂ-ਝਮੇਲਿਆਂ ਵਾਲਾ, ਦੂਜਿਆਂ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ ਪਰ ਬਾਅਦ ’ਚ ਸਮਾਂ ਟੈਨਸ਼ਨ ਵਾਲਾ।
ਧਨ : ਸਿਤਾਰਾ ਸ਼ਾਮ ਤੱਕ ਵਪਾਰ ਕਾਰੋਬਾਰੀ ’ਚ ਲਾਭ ਵਾਲਾ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਬਾਅਦ ’ਚ ਸਮਾਂ ਮੁਸ਼ਕਿਲਾਂ ਵਾਲਾ ਬਣੇਗਾ।
ਮਕਰ : ਸਿਤਾਰਾ ਸ਼ਾਮ ਤੱਕ ਸਫਲਤਾ ਅਤੇ ਇੱਜ਼ਤ ਮਾਣ ਦੇਣ ਵਾਲਾ ਪਰ ਬਾਅਦ ’ਚ ਕੰਮਕਾਜੀ ਦਸ਼ਾ ਸੁਧਰੇਗੀ।
ਕੁੰਭ : ਸਿਤਾਰਾ ਸ਼ਾਮ ਤੱਕ ਇਰਾਦਿਆਂ ’ਚ ਮਜ਼ਬੂਤੀ ਰੱਖਣ ਅਤੇ ਜਨਰਲ ਹਾਲਾਤ ਬਿਹਤਰ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਮੁਸ਼ਕਿਲਾਂ ਵਾਲਾ ਬਣੇਗਾ।
ਮੀਨ : ਸਿਤਾਰਾ ਸ਼ਾਮ ਤੱਕ ਪੇਟ ਲਈ ਕਮਜ਼ੋਰ, ਸੀਮਾ ’ਚ ਖਾਣਾ-ਪੀਣਾ ਕਰਨਾ ਚਾਹੀਦਾ ਹੈ ਪਰ ਬਾਅਦ ’ਚ ਸਮਾਂ ਬਾਧਾਵਾਂ ਵਾਲਾ ਹੋਵੇਗਾ।

5 ਅਪ੍ਰੈਲ 2026, ਐਤਵਾਰ
ਵਿਸਾਖ ਵਦੀ ਤਿੱਥੀ ਤੀਜ (ਦੁਪਹਿਰ 12 ਵਜੇ ਤੱਕ) ਅਤੇ ਮਗਰੋਂ ਤਿਥੀ ਚੌਥ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ         ਮੀਨ ’ਚ 
ਚੰਦਰਮਾ      ਤੁਲਾ ’ਚ 
ਮੰਗਲ       ਮੀਨ ’ਚ
 ਬੁੱਧ          ਕੁੰਭ ’ਚ 
 ਗੁਰੂ         ਮਿਥੁਨ ’ਚ 
 ਸ਼ੁੱਕਰ       ਮੇਖ  ’ਚ 
 ਸ਼ਨੀ        ਮੀਨ ’ਚ
 ਰਾਹੂ        ਕੁੰਭ ’ਚ                                                     
 ਕੇਤੂ        ਸਿੰਘ ’ਚ

ਬਿਕ੍ਰਮੀ ਸੰਮਤ : 2083, ਚੇਤ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 15 (ਚੇਤ), ਹਿਜਰੀ ਸਾਲ 1447, ਮਹੀਨਾ : ਸ਼ਵਾਲ, ਤਰੀਕ : 16, ਸੂਰਜ ਉਦੇ ਸਵੇਰੇ 6.16 ਵਜੇ, ਸੂਰਜ ਅਸਤ : ਸ਼ਾਮ 6.45 ਵਜੇ (ਜਲੰਧਰ ਟਾਈਮ), ਨਕਸ਼ੱਤਰ : ਵਿਸ਼ਾਖਾ (5-6 ਮੱਧ ਰਾਤ 12.08  ਤੱਕ) ਅਤੇ ਮਗਰੋਂ ਨਕਸ਼ੱਤਰ ਅਨੁਰਾਧਾ,  ਯੋਗ : ਵਜਰ (ਬਾਅਦ ਦੁਪਹਿਰ 2.44 ਤੱਕ) ਅਤੇ ਮਗਰੋਂ ਯੋਗ ਸਿੱਧੀ ਚੰਦਰਮਾ : ਤੁਲਾ ਰਾਸ਼ੀ ’ਤੇ (ਸ਼ਾਮ 5.28 ਤੱਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ,  ਭੱਦਰਾ ਰਹੇਗੀ (ਦੁਪਹਿਰ 12 ਵਜੇ ਤੱਕ),ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਗਣੇਸ਼ ਚੌਥ ਵਰਤ।
 - (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News