ਧਨੁ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ ਲਈ ਚੰਗਾ ਰਹੇਗਾ, ਦੇਖੋ ਆਪਣੀ ਰਾਸ਼ੀ

Wednesday, Oct 22, 2025 - 07:22 AM (IST)

ਧਨੁ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ ਲਈ ਚੰਗਾ ਰਹੇਗਾ, ਦੇਖੋ ਆਪਣੀ ਰਾਸ਼ੀ

ਮੇਖ : ਕੰਮਕਾਜੀ ਕੰਮਾਂ ’ਚ ਸਫਲਤਾ ਮਿਲੇਗੀ ਅਤੇ ਕਦਮ ਬੜ੍ਹਤ ਵੱਲ ਰਹੇਗਾ, ਫੈਮਿਲੀ ਫਰੰਟ ’ਤੇ ਤਾਲਮੇਲ-ਸਦਭਾਅ ਅਤੇ ਸਹਿਯੋਗ ਬਣਿਆ ਰਹੇਗਾ।
ਬ੍ਰਿਖ : ਸ਼ਤਰੂ ਉਭਰ ਸਿਮਟ ਕੇ ਆਪ ਲਈ ਮੁਸ਼ਕਲਾਂ, ਪ੍ਰੇਸ਼ਾਨੀਆਂ ਪੈਦਾ ਕਰਦੇ ਰਹਿ ਸਕਦੇ ਹਨ, ਇਸ ਲਈ ਉਨ੍ਹਾਂ ਤੋਂ ਜਿੰਨਾ ਫਾਸਲਾ ਰੱਖੋ, ਓਨਾ ਹੀ ਬਿਹਤਰ ਰਹੇਗਾ।
ਮਿਥੁਨ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੇ ਕਦਮ ਨੂੰ ਹਰ ਫਰੰਟ ’ਤੇ ਬੜ੍ਹਤ ਵੱਲ ਰੱਖੇਗਾ, ਸ਼ੁਭ ਕੰਮਾਂ ’ਚ ਧਿਆਨ, ਮਾਣ-ਸਨਮਾਨ ਦੀ ਪ੍ਰਾਪਤੀ।
ਕਰਕ : ਕੋਰਟ-ਕਚਹਿਰੀ ਦੇ ਕੰਮਾਂ ਨੂੰ ਅਟੈਂਡ ਕਰਨ ਲਈ ਸਮਾਂ ਬਿਹਤਰ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਸਿੰਘ : ਵੱਡੇ ਲੋਕ ਆਪ ਦੀ ਗੱਲ ਧੀਰਜ ਅਤੇ ਧਿਆਨ ਨਾਲ ਸੁਣਨਗੇ, ਕੰਮਕਾਜੀ ਕੰਮਾਂ ਨੂੰ ਨਿਪਟਾਉਣ ਲਈ ਆਪ ਉਤਸ਼ਾਹੀ ਰਹੋਗੇ।
ਕੰਨਿਆ : ਟੀਚਿੰਗ, ਕੋਚਿੰਗ, ਫੋਟੋਗ੍ਰਾਫੀ, ਵੀਡੀਓਗ੍ਰਾਫੀ, ਟੂਰਿਜ਼ਮ, ਕੰਸਲਟੈਂਸੀ, ਲਿਕਰ, ਹੋਟਲਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ, ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।
ਬ੍ਰਿਸ਼ਚਕ : ਸਿਤਾਰਾ ਉਲਝਣਾਂ-ਝਗੜਿਆਂ-ਝਮੇਲਿਆਂ ਨੂੰ ਪੈਦਾ ਕਰਨ ਵਾਲਾ, ਇਸ ਲਈ ਕਿਸੇ ਵੀ ਇੰਪੋਰਟੈਂਟ ਕੰਮ ਨੂੰ ਹੱਥ’ਚ ਨਾ ਲੈਣਾ ਸਹੀ ਰਹੇਗਾ।
ਧਨ : ਸਿਤਾਰਾ ਆਮਦਨ ਲਈ ਕਿਉਂਕਿ  ਚੰਗਾ ਹੈ, ਇਸ ਲਈ ਕਾਰੋਬਾਰੀ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਕਾਰੋਬਾਰੀ ਟੂਰਿੰਗ ਵੀ ਲਾਭਕਾਰੀ ਰਹੇਗੀ।
ਮਕਰ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਕੁੰਭ : ਭੱਜਦੌੜ ਕਰਨ ’ਤੇ ਆਪ ਆਪਣੇ ਕਿਸੇ ਕੰਮ ਪ੍ਰੋਗਰਾਮ ਨੂੰ ਉਸਦੇ ਟਾਰਗੈੱਟ ਵੱਲ ਵਧਾ ਸਕੋਗੇ।
ਮੀਨ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੁਚੇਤ ਰਹਿ ਕੇ ਕਰਨਾ ਸਹੀ ਰਹੇਗਾ, ਸਫਰ ਵੀ ਨਾ ਕਰੋ, ਕਿਉਂਕਿ ਉਹ ਨੁਕਸਾਨ ਦੇਣ ਵਾਲਾ ਹੋਵੇਗਾ।

22 ਅਕਤੂਬਰ 2025, ਬੁੱਧਵਾਰ
ਕੱਤਕ ਸੁਦੀ ਤਿੱਥੀ ਏਕਮ (ਰਾਤ 8.17 ਤਕ)ਅਤੇ ਮਗਰੋਂ ਤਿੱਥੀ ਦੂਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ       ਤੁਲਾ ’ਚ 
ਚੰਦਰਮਾ    ਤੁਲਾ ’ਚ 
ਮੰਗਲ      ਤੁਲਾ ’ਚ
 ਬੁੱਧ        ਤੁਲਾ ’ਚ 
 ਗੁਰੂ        ਕਰਕ ’ਚ 
 ਸ਼ੁੱਕਰ     ਕੰਨਿਆ  ’ਚ 
 ਸ਼ਨੀ       ਮੀਨ ’ਚ
 ਰਾਹੂ      ਕੁੰਭ ’ਚ                                                     
 ਕੇਤੂ       ਸਿੰਘ ’ਚ  

ਬਿਕ੍ਰਮੀ ਸੰਮਤ : 2082, ਕੱਤਕ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 30 (ਅੱਸੂ), ਹਿਜਰੀ ਸਾਲ 1447, ਮਹੀਨਾ : ਰਬਿ-ਉਲਸਾਨੀ, ਤਰੀਕ : 29, ਸੂਰਜ ਉਦੇ ਸਵੇਰੇ 6.40 ਵਜੇ, ਸੂਰਜ ਅਸਤ : ਸ਼ਾਮ 5.44 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸਵਾਤੀ 22-23 ਮੱਧ ਰਾਤ 1.52 ਤਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਪ੍ਰੀਤੀ (22-23 ਮੱਧ ਰਾਤ 4.06 ਤਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨਾ ਰਾਤ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ, ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ, ਪੁਰਬ, ਦਿਵਸ ਅਤੇ  ਤਿਓਹਾਰ : ਕੱਤਕ ਸੁਦੀ ਸ਼ੁਰੂ, ਅਣਕੁਟ ਗੋਵਰਧਨ ਪੂਜਾ, ਬਲਿ ਪੂਜਾ, ਸੁਆਮੀ ਰਾਮ ਤੀਰਥ ਜੈਅੰਤੀ, ਵਿਸ਼ਵਕਰਮਾ ਦਿਵਸ (ਪੰਜਾਬ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News