ਧਨੁ ਰਾਸ਼ੀ ਵਾਲਿਆਂ ਦਾ ਸਿਤਾਰਾ ਖਰਚਿਆਂ ਵਾਲਾ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Tuesday, Jun 10, 2025 - 06:52 AM (IST)

ਮੇਖ : ਪੇਟ ’ਚ ਗੜਬੜੀ ਰਹਿਣ ਦਾ ਡਰ, ਇਸ ਲਈ ਖਾਣਾ-ਪੀਣਾ ਸੰਭਾਲ-ਸੰਭਾਲ ਕੇ ਕਰੋ, ਸਫਰ ਵੀ ਨੁਕਸਾਨ ਵਾਲਾ ਹੋ ਸਕਦਾ ਹੈ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੀ ਵੀ ਕੋਸ਼ਿਸ਼ ਕਰੋ, ਪੂਰਾ ਜ਼ੋਰ ਲਗਾ ਕੇ ਕਰੋ, ਦੋਵੇਂ ਪਤੀ-ਪਤਨੀ ਇਕ ਦੂਜੇ ਨਾਲ ਨਾਰਾਜ਼ ਦਿਸਣਗੇ।
ਮਿਥੁਨ : ਮਨ ਅਸ਼ਾਂਤ-ਪ੍ਰੇਸ਼ਾਨ, ਡਿਸਟਰਬ ਜਿਹਾ ਰਹੇਗਾ, ਇਸ ਲਈ ਆਪ ਕਿਸੇ ਵੀ ਕੋਸ਼ਿਸ਼ ਨੂੰ ਅੱਗੇ ਨਾ ਵਧਾ ਸਕੋਗੇ, ਨੁਕਸਾਨ ਦਾ ਡਰ।
ਕਰਕ : ਸੰਤਾਨ ਦਾ ਰੁਖ ਕਿਉਂਕਿ ਪਾਜ਼ੇਟਿਵ ਨਾ ਹੋਵੇਗਾ, ਇਸ ਲਈ ਉਸ ਨਾਲ ਜੁੜੀ ਕਿਸੇ ਸਮੱਸਿਆ ਨੂੰ ਟੈਕਟ ਫੁਲੀ ਹੈਂਡਲ।
ਸਿੰਘ : ਪ੍ਰਾਪਰਟੀ ਦੇ ਕੰਮਾਂ ਲਈ ਸਿਤਾਰਾ ਕਮਜ਼ੋਰ, ਇਸ ਲਈ ਜਾਇਦਾਦ ਨਾਲ ਜੁੜੇ ਕਿਸੇ ਇੰਪੋਰਟੈਂਟ ਕੰਮ ਨੂੰ ਵੀ ਹੱਥ ਨਾ ਲਓ।
ਕੰਨਿਆ : ਘਟੀਆ ਲੋਕਾਂ ਨਾਲ ਨਾ ਤਾਂ ਮੇਲਜੋਲ ਰੱਖੋ ਅਤੇ ਨਾ ਹੀ ਉਨ੍ਹਾਂ ਨੂੰ ਲਿਫਟ ਦਿਓ, ਕਿਉਂਕਿ ਉਹ ਆਪ ਨੂੰ ਪ੍ਰੇਸ਼ਾਨ ਕਰਦੇ ਰਹਿਣਗੇ।
ਤੁਲਾ : ਅਰਥ ਦਸ਼ਾ ਤੰਗੀ ਵਾਲੀ ਰਹੇਗੀ, ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਨਾ ਫਸ ਨਾ ਜਾਵੇ, ਸਫਰ ਵੀ ਟਾਲ ਦਿਓ।
ਬ੍ਰਿਸ਼ਚਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਪਰ ਮਨ ਕੁਝ ਡਰਿਆ-ਡਰਿਆ ਜਿਹਾ, ਰਹੇਗਾ, ਫਿਕਰ ਪ੍ਰੇਸ਼ਾਨੀ ਵੀ ਰਹੇਗੀ।
ਧਨ : ਸਿਤਾਰਾ ਖਰਚਿਆਂ ਵਾਲਾ ਹੈ, ਕਿਸੇ ਦੀ ਨਾ ਤਾਂ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਕਿਸੇ ਦੇ ਝਾਂਸੇ ’ਚ ਫਸੋ।
ਮਕਰ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ, ਪ੍ਰੋਗਰਾਮਿੰਗ, ਪਲਾਨਿੰਗ ਚੰਗਾ ਨਤੀਜਾ ਦੇਵੇਗੀ।
ਕੁੰਭ : ਡਰੇ-ਡਰੇ ਮਨ ਕਰ ਕੇ ਆਪ ਕਿਸੇ ਵੀ ਸਰਕਾਰੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਕਰ ਸਕੋਗੇ।
ਮੀਨ : ਸਮਾਂ ਕਿਉਂਕਿ ਉਲਝਣਾਂ-ਮੁਸ਼ਕਿਲਾਂ ਵਾਲਾ ਹੋ ਸਕਦਾ ਹੈ, ਇਸ ਲਈ ਜਿਹੜਾ ਵੀ ਕੰਮ ਕਰੋ, ਪੂਰਾ ਜ਼ੋਰ ਲਗਾ ਕੇ ਕਰੋ, ਅਣਮੰਨੇ ਮਨ ਨਾਲ ਕੋਈ ਯਤਨ ਨਾ ਕਰੋ।
10 ਜੂਨ 2025, ਮੰਗਲਵਾਰ
ਜੇਠ ਸੁਦੀ ਤਿੱਥੀ ਚੌਦਸ (ਪੁਰਵ ਦੁਪਹਿਰ 11.36 ਤੱਕ) ਅਤੇ ਮਗਰੋਂ ਤਿੱਥੀ ਪੁੰਨਿਆ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਬ੍ਰਿਚਸ਼ਕ ’ਚ
ਮੰਗਲ ਸਿੰਘ ’ਚ
ਬੁੱਧ ਮਿਥੁਨ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮੇਖ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ
ਬਿਕ੍ਰਮੀ ਸੰਮਤ : 2082, ਜੇਠ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ : 1947,ਮਿਤੀ: 20 (ਜੇਠ), ਹਿਜਰੀ ਸਾਲ 1446, ਮਹੀਨਾ : ਜਿਲਹਿਜ਼, ਤਰੀਕ : 13, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.28 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਨੁਰਾਧਾ (ਸ਼ਾਮ 6.02 ਤੱਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ : ਸਿੱਧ (ਦੁਪਹਿਰ 1.45 ਤੱਕ) ਅਤੇ ਮਗਰੋਂ ਯੋਗ ਸਾਧਿਆ, ਚੰਦਰਮਾ ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਸ਼ਾਮ 6.02 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਪੁਰਵ ਦੁਪਹਿਰ 11.36 ਤੋਂ ਲੈ ਕੇ 10-11 ਮੱਧ ਰਾਤ 12.25 ਤੱਕ। ਦਿਸ਼ਾ ਸ਼ੂਲ :ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਵਟ ਸਾਵਿਤਰੀ ਵਰਤ (ਪੁੰਨਿਆ ਪੱਖ) ਸ਼੍ਰੀ ਸਤਿ ਨਾਰਾਇਣ ਵਰਤ।
– (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)