ਕੁੰਭ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਤੰਗ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ

Thursday, Jul 30, 2026 - 03:55 AM (IST)

ਕੁੰਭ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਤੰਗ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ

ਮੇਖ : ਕਿਸੇ ਅਫਸਰ ਦੇ ਸਾਫਟ ਸੁਪੋਰਟਿਵ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਮੋਰਚੇ ’ਤੇ ਇਫੈਕਟਿਵ ਪ੍ਰਭਾਵੀ ਰੱਖੇਗਾ, ਯਤਨ ਕਰਨ ’ਤੇ ਆਪ ਦੀ ਕੋਈ ਸਕੀਮ ਵੀ ਸਿਰੇ ਚੜ੍ਹ ਸਕਦੀ ਹੈ।
ਮਿਥੁਨ : ਸਿਹਤ ਖਾਸ ਕਰ ਕੇ ਪੇਟ ਲਈ ਸਮਾਂ ਕਮਜ਼ੋਰ, ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ਤਾਲਮੇਲ ਸਦਭਾਅ ਬਣਿਆ ਰਹੇਗਾ।
ਸਿੰਘ : ਮਨ ਅਸ਼ਾਂਤ, ਡਿਸਟਰਬ ਅਤੇ ਘਬਰਾਇਆ- ਘਬਰਾਇਆ ਰਹੇਗਾ, ਇਸ ਲਈ ਆਪ ਕਿਸੇ ਵੀ ਮਾਮਲੇ ਨੂੰ ਫਾਈਨਲ ਨਾ ਕਰ ਸਕੋਗੇ।
ਕੰਨਿਆ : ਸੰਤਾਨ ਸਾਥ ਦੇਵੇਗੀ ਅਤੇ ਆਪ ਦੇ ਕਿਸੇ ਮਾਮਲੇ ਨੂੰ ਸੁਲਝਾਉਣ ਲਈ ਥੋੜ੍ਹੀ ਹੈਲਪਫੁਲ ਹੋ ਸਕਦੀ ਹੈ, ਇੱਜ਼ਤਮਾਣ ਦੀ ਪ੍ਰਾਪਤੀ।
ਤੁਲਾ : ਜਨਰਲ ਸਿਤਾਰਾ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ-ਇਫੈਕਟਿਵ ਰੱਖੇਗਾ।
ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਕੰਮਕਾਜੀ ਮਾਮਲਿਆਂ ’ਚ ਹਾਵੀ-ਪ੍ਰਭਾਵੀ ਰੱਖੇਗਾ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।
 ਧਨ : ਸਿਤਾਰਾ ਵਪਾਰ ਕਾਰੋਬਾਰੀ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕੰਮਕਾਜੀ ਟੂਰਿੰਗ ਵੀ ਲਾਭ ਦੇਵੇਗੀ।
ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ।
ਕੁੰਭ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ ਹੋ ਸਕਦਾ ਹੈ, ਨੁਕਸਾਨ ਦਾ ਡਰ।
ਮੀਨ : ਲੋਹਾ, ਲੋਹਾ ਮਸ਼ੀਨਰੀ, ਸਰੀਆ, ਲੋਹੇ ਨਾਲ ਬਣਿਆ ਸਾਮਾਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਵੀ ਚੰਗੀ ਰਿਟਰਨ ਮਿਲੇਗੀ।

30 ਜੁਲਾਈ 2026, ਵੀਰਵਾਰ
ਹਾੜ੍ਹ ਸੁਦੀ ਤਿੱਥੀ ਏਕਮ (ਰਾਤ 9.31 ਤੱਕ) ਅਤੇ ਮਗਰੋਂ ਤਿੱਥੀ ਦੂਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ         ਕਰਕ ’ਚ 
ਚੰਦਰਮਾ      ਮਕਰ ’ਚ 
ਮੰਗਲ        ਬ੍ਰਿਖ ’ਚ
ਬੁੱਧ           ਮਿਥੁਨ ’ਚ 
ਗੁਰੂ          ਕਰਕ ’ਚ 
ਸ਼ੁੱਕਰ        ਸਿੰਘ ’ਚ 
ਸ਼ਨੀ         ਮੀਨ ’ਚ
ਰਾਹੂ         ਕੁੰਭ ’ਚ                                                     
ਕੇਤੂ         ਸਿੰਘ ’ਚ
  
ਬਿਕ੍ਰਮੀ ਸੰਮਤ : 2083, ਹਾੜ੍ਹ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 8 (ਸਾਉਣ), ਹਿਜਰੀ ਸਾਲ 1448, ਮਹੀਨਾ : ਸਫਰ, ਤਰੀਕ : 15, ਸੂਰਜ ਉਦੇ ਸਵੇਰੇ 5.47 ਵਜੇ, ਸੂਰਜ ਅਸਤ : ਸ਼ਾਮ 7.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼੍ਰਵਣ (ਸ਼ਾਮ 5.44 ਤਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਆਯੁਸ਼ਮਾਨ (30-31 ਮੱਧ ਰਾਤ 12.06 ਤਕ) ਅਤੇ ਮਗਰੋਂ ਯੋਗ ਸੌਭਾਗਿਯ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤਕ, ਪੁਰਬ, ਦਿਵਸ ਅਤੇ ਤਿਉਹਾਰ : ਸਾਉਣ ਵਦੀ ਪੱਖ ਸ਼ੁਰੂ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News