ਮੇਖ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Wednesday, Feb 25, 2026 - 04:29 AM (IST)

ਮੇਖ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ  : ਸਿਤਾਰਾ ਧਨ ਲਾਭ ਵਾਲਾ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ, ਕਾਰੋਬਾਰੀ ਟੂਰ ਪਲਾਨ ਕਰਨਾ ਫਰੂਟਫੁਲ ਰਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਆਪਣੇ ਚੰਚਲ ਹੁੰਦੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ, ਧਾਰਮਿਕ ਕੰਮਾਂ ’ਚ ਰੁਚੀ।
ਮਿਥੁਨ : ਸਿਤਾਰਾ ਕਿਉਂਕਿ ਨੁਕਸਾਨ ਵਾਲਾ ਹੈ, ਇਸ ਲਈ ਲੈਣ-ਦੇਣ ਅਤੇ ਲਿਖਣ-ਪੜ੍ਹਨ ਦੇ ਕੰਮ ਸੁਚੇਤ ਰਹਿ ਕੇ ਕਰਨੇ ਚਾਹੀਦੇ ਹਨ, ਸਫਰ ਵੀ ਟਾਲ ਦਿਓ।

ਕਰਕ ਰਾਸ਼ੀ ਵਾਲਿਆਂ ਨੂੰ ਆਪਣੇ ਕੰਮਾਂ 'ਚ ਲਾਭ ਮਿਲੇਗਾ ਤੇ ਕੰਨਿਆ ਰਾਸ਼ੀ ਵਾਲਿਆਂ ਦਾ ਧਾਰਮਿਕ ਕੰਮਾਂ 'ਚ ਧਿਆਨ
ਕਰਕ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪਬਲੀਸ਼ਿੰਗ, ਲਿਕਰ, ਹੋਟਲਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਸਿੰਘ : ਕਿਸੇ ਅਫਸਰ ਦੇ ਨਰਮ, ਸੁਪੋਰਟਿਵ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲੇਗੀ।
ਕੰਨਿਆ  : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰੇ ਕਰ ਕੇ ਆਪ ਦਾ ਕਦਮ ਹਰ ਮੋਰਚੇ ’ਤੇ ਬੜ੍ਹਤ ਵੱਲ ਰਹੇਗਾ, ਧਾਰਮਿਕ ਕੰਮਾਂ ’ਚ ਰੁਚੀ।

ਬ੍ਰਿਸ਼ਚਕ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ
ਤੁਲਾ : ਪੇਟ ਦੇ ਮਾਮਲੇ ’ਚ ਲਾਪਰਵਾਹ ਨਹੀਂ ਰਹਿਣਾ ਚਾਹੀਦਾ, ਸਫਰ ’ਚ ਵੀ ਆਪਣੇ ਸਾਮਾਨ ਦਾ ਧਿਆਨ ਰੱਖੋ, ਨੁਕਸਾਨ ਦਾ ਡਰ।
ਬ੍ਰਿਸ਼ਚਕ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਕੰਸੀਡ੍ਰੇਟ ਰਹਿਣਗੇ।

ਮਕਰ ਰਾਸ਼ੀ ਵਾਲਿਆਂ ਦਾ ਸਿਤਾਰਾ ਹਿੰਮਤੀ ਉਤਸ਼ਾਹੀ ਰਹੇਗਾ
ਧਨ : ਮਨ ਅਤੇ ਸੋਚ ’ਤੇ ਨੈਗੇਟੀਵਿਟੀ ਪ੍ਰਭਾਵੀ ਰਹੇਗੀ, ਇਸਲਈ ਧਿਆਨ ਰੱਖੋ ਕਿ ਆਪ ਤੋਂ ਕੁਝ ਗਲਤ ਕੰਮ ਨਾ ਹੋ ਜਾਵੇ।
ਮਕਰ : ਜਨਰਲ ਸਿਤਾਰਾ ਸਟ੍ਰਾਂਗ, ਮਨੋਬਲ  ਬਣਿਆ ਰਹੇਗਾ, ਆਪ ਹਰ ਕੰਮ ਨੂੰ ਲੈ ਕੇ ਉਤਸ਼ਾਹਿਤ ਅਤੇ ਐਕਟਿਵ ਰਹੋਗੇ।

ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਆਮ ਤੌਰ 'ਤੇ ਸਹੀ ਰਹੇਗਾ
ਕੁੰਭ :  ਕਿਸੇ ਜ਼ਮੀਨੀ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।
ਮੀਨ  : ਵੱਡੇ ਲੋਕ, ਕੰਮਕਾਜੀ ਸਾਥੀ, ਸੱਜਣ ਮਿੱਤਰ ਹਰ ਫਰੰਟ ’ਤੇ ਆਪ ਨਾਲ ਤਾਲਮੇਲ ਕਰਨ ਲਈ ਤਿਆਰ ਰਹਿਣਗੇ।


author

Sandeep Kumar

Content Editor

Related News