ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਪੁਰਵ ਦੁਪਹਿਰ ਤਕ ਕਮਜ਼ੋਰ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Thursday, Jul 31, 2025 - 07:27 AM (IST)

ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਪੁਰਵ ਦੁਪਹਿਰ ਤਕ ਕਮਜ਼ੋਰ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ : ਸਿਤਾਰਾ ਪੁਰਵ ਦੁਪਹਿਰ ਤਕ ਕਮਜ਼ੋਰ, ਕਿਸੇ ’ਤੇ ਵੀ ਭਰੋਸਾ ਨਾ ਕਰੋ, ਮਨ ਵੀ ਪ੍ਰੇਸ਼ਾਨ ਰਹੇਗਾ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਬ੍ਰਿਖ : ਸਿਤਾਰਾ ਪੁਰਵ ਦੁਪਹਿਰ ਤਕ ਬਿਹਤਰ ਇਰਾਦਿਆਂ ’ਚ ਮਜ਼ਬੂਤੀ ਪਰ ਬਾਅਦ ’ਚ ਆਪਣੇ ਆਪ ਨੂੰ ਝਮੇਲਿਆਂ ਤੋਂ ਬਚਾ ਕੇ ਰੱਖੋ।
ਮਿਥੁਨ : ਸਿਤਾਰਾ ਪੁਰਵ ਦੁਪਹਿਰ ਤਕ ਸਫਲਤਾ ਅਤੇ ਇੱਜ਼ਤਮਾਣ ਵਾਲਾ ਪਰ ਬਾਅਦ ’ਚ ਸਮਾਂ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ਵਾਲਾ।
ਕਰਕ :  ਸਿਤਾਰਾ ਪੁਰਵ ਦੁਪਹਿਰ ਤਕ ਕੰਮਕਾਜੀ ਤੌਰ ’ਤੇ ਵਿਅਸਤ ਰੱਖਣ ਵਾਲਾ, ਫਿਰ ਬਾਅਦ ’ਚ ਹਰ ਫਰੰਟ ’ਤੇ ਸਫਲਤਾ ਮਿਲੇਗੀ।
ਸਿੰਘ : ਸਿਤਾਰਾ ਪੁਰਵ ਦੁਪਹਿਰ ਤਕ ਕੰਮਕਾਜੀ ਦਸ਼ਾ ਬਿਹਤਰ ਰੱਖਣ ਵਾਲਾ, ਫਿਰ ਬਾਅਦ ’ਚ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ।
ਕੰਨਿਆ  : ਸਿਤਾਰਾ ਵਪਾਰਕ ਮੋਰਚੇ ’ਤੇ ਸਥਿਤੀ ਬਿਹਤਰ ਰੱਖੇਗਾ, ਕੰਮਕਾਜੀ ਟੂਰਿੰਗ, ਪ੍ਰੋਗਰਾਮਿੰਗ ਲਾਭ ਦੇਵੇਗੀ, ਸਫਲਤਾ ਸਾਥ ਦੇਵੇਗੀ।
ਤੁਲਾ : ਸਿਤਾਰਾ ਪੁਰਵ ਦੁਪਹਿਰ ਤਕ ਅਹਿਤਿਆਤ ਵਾਲਾ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਦਸ਼ਾ ਬਿਹਤਰ ਬਣੇਗੀ।
ਬ੍ਰਿਸ਼ਚਕ : ਸਿਤਾਰਾ ਪੁਰਵ ਦੁਪਹਿਰ ਤਕ ਅਰਥ ਦਸ਼ਾ ਬਿਹਤਰ ਰੱਖਣ ਵਾਲਾ ਪਰ ਬਾਅਦ ’ਚ ਉਲਝਣਾਂ-ਸਮੱਸਿਆਵਾਂ, ਝਮੇਲੇ ਸਿਰ ਚੁੱਕਦੇ ਰਹਿਣਗੇ।
ਧਨ : ਸਿਤਾਰਾ ਪੁਰਵ ਦੁਪਹਿਰ ਤਕ  ਸਫਲਤਾ ਅਤੇ ਇੱਜ਼ਤਮਾਣ ਦੇਣ ਵਾਲਾ ਪਰ ਬਾਅਦ ’ਚ ਕੰਮਕਾਜੀ ਕੋਸ਼ਿਸ਼ਾਂ ਚੰਗਾ ਨਤੀਜਾ ਦੇਣਗੀਅਾਂ।
ਮਕਰ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਵਿਰੋਧੀ ਵੀ ਆਪ ਦੀ ਪਕੜ ਹੇਠ ਰਹਿਣਗੇ।
ਕੁੰਭ : ਸਿਤਾਰਾ ਪੁਰਵ ਦੁਪਹਿਰ ਤਕ ਕਮਜ਼ੋਰ, ਖਾਣਾ-ਪੀਣਾ ਸੀਮਾ ’ਚ ਰਹਿ ਕੇ ਕਰੋ ਪਰ ਬਾਅਦ ’ਚ ਕੰਮਕਾਜੀ ਐਕਟੀਵਿਟੀ ਵਧੇਗੀ।
ਮੀਨ : ਸਿਤਾਰਾ ਪੁਰਵ ਦੁਪਹਿਰ ਤਕ ਕਾਰੋਬਾਰੀ ਭੱਜਦੌੜ ਅਤੇ ਵਿਅਸਤਤਾ ਬਣਾਈ ਰੱਖੇਗਾ ਪਰ ਬਾਅਦ ’ਚ ਸਿਹਤ ਦੇ ਪ੍ਰਤੀ ਸੁਚੇਤ ਰਹਿਣ ਦੀ ਜ਼ਰੂਰਤ ਹੋਵੇਗੀ।

31 ਜੁਲਾਈ 2025, ਵੀਰਵਾਰ
ਸਾਉਣ ਵਦੀ ਤਿੱਥੀ ਸਪਤਮੀ (31 ਜੁਲਾਈ -1 ਅਗਸਤ ਮੱਧ ਰਾਤ 4.59 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ        ਕਰਕ ’ਚ 
ਚੰਦਰਮਾ     ਕੰਨਿਆ ’ਚ 
ਮੰਗਲ       ਕੰਨਿਆ ’ਚ
 ਬੁੱਧ          ਕਰਕ ’ਚ 
 ਗੁਰੂ         ਮਿਥੁਨ ’ਚ 
 ਸ਼ੁੱਕਰ       ਮਿਥੁਨ ’ਚ 
 ਸ਼ਨੀ        ਮੀਨ ’ਚ
 ਰਾਹੂ        ਕੁੰਭ ’ਚ                                                     
 ਕੇਤੂ         ਸਿੰਘ ’ਚ  

ਬਿਕ੍ਰਮੀ ਸੰਮਤ : 2082, ਸਾਉਣ  ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 9 (ਹਾੜ੍ਹ), ਹਿਜਰੀ ਸਾਲ 1447, ਮਹੀਨਾ : ਸਫਰ, ਤਰੀਕ : 5, ਸੂਰਜ ਉਦੇ ਸਵੇਰੇ 5.48 ਵਜੇ, ਸੂਰਜ ਅਸਤ : ਸ਼ਾਮ 7.20 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿਤਰਾ (31 ਜੁਲਾਈ- 1 ਅਗਸਤ ਮੱਧ ਰਾਤ 12.42 ਤਕ) ਅਤੇ ਮਗਰੋਂ ਨਕਸ਼ੱਤਰ ਸੁਵਾਤੀ , ਯੋਗ : ਸਾਧਿਯ (31ਜੁਲਾਈ -1 ਅਗਸਤ ਮੱਧ ਰਾਤ 4.32 ਤਕ) ਅਤੇ ਮਗਰੋਂ ਯੋਗ ਸ਼ੁਭ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੁਰਵ ਦੁਪਹਿਰ 11.15 ਤਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ, (1 ਅਗਸਤ ਸਵੇਰੇ 4.59 ’ਤੇ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂਕਾਲ : ਦੁਪਹਿਰ  ਡੇਢ ਤੋਂ ਤਿੰਨ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਗੋਸਵਾਮੀ ਤੁਲਸੀ ਦਾਸ ਜਯੰਤੀ, ਸ਼ੀਤਲਾ ਸਪਤਮੀ, ਸ਼ਹੀਦ ਊਧਮ ਸਿੰਘ ਬਲਿਦਾਨ ਦਿਵਸ।
 - (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


author

Sandeep Kumar

Content Editor

Related News