ਬ੍ਰਿਖ ਰਾਸ਼ੀ ਵਾਲਿਆਂ ਨੂੰ ਮੈਡੀਸਨ, ਕੰਸਲਟੈਂਸੀ ਤੇ ਇਨਾਂ ਹੋਰ ਕੰਮਾਂ ’ਚ ਮਿਲੇਗਾ ਭਰਪੂਰ ਲਾਭ

Monday, Nov 15, 2021 - 03:22 AM (IST)

ਬ੍ਰਿਖ ਰਾਸ਼ੀ ਵਾਲਿਆਂ ਨੂੰ ਮੈਡੀਸਨ, ਕੰਸਲਟੈਂਸੀ ਤੇ ਇਨਾਂ ਹੋਰ ਕੰਮਾਂ ’ਚ ਮਿਲੇਗਾ ਭਰਪੂਰ ਲਾਭ

ਮੇਖ : ਉਲਝਣਾਂ ਵਾਲੇ ਸਿਤਾਰੇ ਕਰ ਕੇ ਕਿਸੇ ਨਾ ਕਿਸੇ ਪੇਚੀਦਗੀ ਨਾਲ ਵਾਸਤਾ ਰਹੇਗਾ, ਇਸ ਲਈ ਹਰ ਫ੍ਰੰਟ ’ਤੇ ਸੁਚੇਤ ਰਹਿਣਾ ਸਹੀ ਰਹੇਗਾ, ਨੁਕਸਾਨ ਦਾ ਡਰ।

ਬ੍ਰਿਖ : ਮੈਡੀਸਨ, ਕੰਸਲਟੈਂਸੀ, ਟੀਚਿੰਗ, ਕੋਚਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਇੱਜ਼ਤ ਮਾਣ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।

ਮਿਥੁਨ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਰਾਜਕੀ ਕੰਮਾਂ ’ਚ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ ਪਰ ਸਿਹਤ ਦਾ ਧਿਆਨ ਰੱਖਣਾ ਜ਼ਰੂਰੀ ਹੋਵੇਗਾ।

ਕਰਕ : ਸੁਭਾਅ ’ਚ ਗੁੱਸਾ ਬਣਿਆ ਰਹੇਗਾ ਪਰ ਧਾਰਮਿਕ ਕੰਮਾਂ ਨੂੰ ਕਰਨ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀ ਲੱਗੇਗਾ।

ਕਰਕ : ਸੁਭਾਅ ’ਚ ਗੁੱਸਾ ਬਣਿਆ ਰਹੇਗਾ ਪਰ ਧਾਰਮਿਕ ਕੰਮਾਂ ਨੂੰ ਕਰਨ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀ ਲੱਗੇਗਾ।

ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਮਿਠਾਸ- ਤਾਲਮੇਲ ਬਣਿਆ ਰਹੇਗਾ।

ਤੁਲਾ : ਸ਼ਤਰੂ ਆਪ ਲਈ ਮੁਸ਼ਕਲਾਂ-ਪੇਚੀਦਗੀਆਂ ਪੈਦਾ ਕਰਦੇ ਰਹਿਣਗੇ, ਇਸ ਲਈ ਉਨ੍ਹਾਂ ਵਲੋਂ ਸੁਚੇਤ ਰਹਿਣਾ ਸਹੀ ਰਹੇਗਾ, ਮਨ ਵੀ ਟੈਂਸ ਜਿਹਾ ਰਹੇਗਾ।

ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਦੂਜਿਆਂ ’ਤੇ ਹਾਵੀ- ਪ੍ਰਭਾਵੀ- ਵਿਜਈ ਰੱਖੇਗਾ, ਕੰਮਕਾਜੀ ਮੁਸ਼ਕਲਾਂ ਹਟਣਗੀਅਾਂ, ਸ਼ਤਰੂ ਕਮਜ਼ੋਰ ਰਹਿਣਗੇ।

ਧਨ : ਅਦਾਲਤੀ ਕੰਮਾਂ ’ਚ ਆਪ ਦੀ ਪੈਠ, ਛਾਪ, ਧਾਕ ਬਣੀ ਰਹੇਗੀ, ਅਫਸਰ ਵੀ ਸਾਫਟ-ਹਮਦਰਦਾਨਾ ਰੁਖ ਰੱਖਣਗੇ, ਜਨਰਲ ਹਾਲਾਤ ਬਿਹਤਰ ਰਹਿਣਗੇ।

ਮਕਰ : ਮਿੱਤਰਾਂ, ਸਹਿਯੋਗੀਆਂ ਦੀ ਮਦਦ ਅਤੇ ਸੁਪੋਰਟ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਸ਼ਤਰੂ ਆਪ ਅੱਗੇ ਆਪਣੇ ਆਪ ਨੂੰ ਕਮਜ਼ੋਰ ਸਮਝਣਗੇ।

ਕੁੰਭ : ਸਿਤਾਰਾ ਆਮਦਨ ਲਈ ਚੰਗਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਮੁਸ਼ਕਲ, ਸਮੱਸਿਆ ਹੱਲ ਹੋਵੇਗੀ ਪਰ ਪੈਰ ਫਿਸਲਣ ਦਾ ਡਰ ਰਹੇਗਾ।

ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕਦਮ ਬੜ੍ਹਤ ਵੱਲ, ਕੰਮਕਾਜੀ ਮੁਸ਼ਕਲਾਂ ਹੱਲ ਹੋਣਗੀਆਂ।

15 ਨਵੰਬਰ 2021, ਸੋਮਵਾਰ ਕੱਤਕ ਸੁਦੀ ਤਿਥੀ ਦੁਆਦਸ਼ੀ (ਪੂਰਾ ਦਿਨ ਰਾਤ)

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਤੁਲਾ ’ਚ

ਚੰਦਰਮਾ ਮੀਨ ’ਚ

ਮੰਗਲ ਤੁਲਾ ’ਚ

ਬੁੱੱਧ ਤੁਲਾ ’ਚ

ਗੁਰੂ ਮਕਰ ’ਚ

ਸ਼ੁੱਕਰ ਧਨ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਕੱਤਕ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 24 (ਕੱਤਕ), ਹਿਜਰੀ ਸਾਲ 1443, ਮਹੀਨਾ : ਰਬਿ ਉਲਸਾਨੀ, ਤਰੀਕ : 9, ਸੂਰਜ ਉਦੇ ਸਵੇਰੇ 6.59 ਵਜੇ, ਸੂਰਜ ਅਸਤ ਸ਼ਾਮ 5.25 ਵਜੇ (ਜਲੰਧਰ ਟਾਈਮ) ਨਕਸ਼ੱਤਰ : ਉੱਤਰਾ ਭਾਦਰਪਦ (ਸ਼ਾਮ 6.09 ਤੱਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਵਜਰ (15-16 ਮੱਧ ਰਾਤ 1.34 ਤੱਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ) ਸ਼ਾਮ 6.09 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ 9 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਹਰੀ ਪ੍ਰਬੋਧਨੀ ਇਕਾਦਸ਼ੀ ਵਰਤ (ਵੈਸ਼ਣਵ), ਤੁਲਸੀ ਵਿਆਹ, ਸੰਤ ਵਿਨੋਬਾ ਭਾਵੇ ਪੁੰਨ ਤਿਥੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Bharat Thapa

Content Editor

Related News