ਕੰਨਿਆ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Wednesday, Apr 19, 2023 - 02:00 AM (IST)

ਕੰਨਿਆ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

ਮੇਖ : ਖਰਚਿਆਂ ’ਤੇ ਕਾਬੂ ਰੱਖੋ ਅਤੇ ਟਾਲੇ ਜਾਣ ਵਾਲੇ ਖਰਚੇ ਟਾਲ ਦਿਓ, ਉਧਾਰੀ ’ਚ ਵੀ ਨਾ ਫਸੋ, ਕਿਉਂਕਿ ਉਸ ਦੀ ਰਿਕਵਰੀ ’ਚ ਮੁਸ਼ਕਲ ਪੇਸ਼ ਆ ਸਕਦੀ ਹੈ।

ਬ੍ਰਿਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਯਤਨ ਕਰਨ ’ਤੇ ਕੋਈ ਪੇਚੀਦਾ ਬਣਿਆ ਕਾਰੋਬਾਰੀ ਕੰਮ ਵੀ ਸਹੀ ਹੁੰਦਾ ਨਜ਼ਰ ਆਵੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਮਿਥੁਨ : ਸਰਕਾਰੀ-ਗੈਰ-ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕਾਂ ਦੀ ਮਦਦ-ਸਹਿਯੋਗ ਲੈਣ ਲਈ ਆਪ ਨੂੰ ਕੋਈ ਜ਼ਿਆਦਾ ਮਿਹਨਤ ਨਹੀਂ ਕਰਨੀ ਪਵੇਗੀ।

ਕਰਕ : ਧਾਰਮਿਕ ਕੰਮਾਂ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਆਪ ਦੀ ਪ੍ਰੋਗਰਾਮਿੰਗ ’ਚੋਂ ਕੋਈ ਪੇਚੀਦਗੀ ਹਟੇਗੀ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।

ਸਿੰਘ : ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਘੱਟ ਕਰੋ, ਵਾਈ ਅਤੇ ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰਨਾ ਸਹੀ ਰਹੇਗਾ।

ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਫੈਮਿਲੀ ਫਰੰਟ ’ਤੇ ਮਿਠਾਸ-ਤਾਲਮੇਲ , ਸਦਭਾਅ ਬਣਿਆ ਰਹੇਗਾ, ਦੋਵੇਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਕੰਸੀਡ੍ਰੇਟ ਰਹਿਣਗੇ।

ਤੁਲਾ : ਮਨ ਅਸ਼ਾਂਤ, ਪ੍ਰੇਸ਼ਾਨ, ਅਸਥਿਰ ਅਤੇ ਡਰਿਆ-ਡਰਿਆ ਜਿਹਾ ਰਹੇਗਾ, ਕਿਸੇ ਵੀ ਨਵੇਂ ਯਤਨ ਨੂੰ ਕਰਨ ਲਈ ਮਨ ਦੁਵਿਧਾ ’ਚ ਰਹੇਗਾ।

ਬ੍ਰਿਸ਼ਚਕ : ਯਤਨ ਕਰਨ ’ਤੇ ਆਪ ਦੀ ਕੋਈ ਸਕੀਮ ਅਾਸਾਨੀ ਨਾਲ ਸਿਰੇ ਚੜ੍ਹ ਸਕਦੀ ਹੈ, ਮਨੋਬਲ ਮਜ਼ਬੂਤ ਰਹੇਗਾ, ਜਨਰਲ ਤੌਰ ’ਤੇ ਆਪ ਹਰ ਪੱਖੋਂ ਪ੍ਰਭਾਵੀ-ਵਿਜਈ ਰਹੋਗੇ।

ਧਨ : ਕੋਰਟ-ਕਚਹਿਰੀ ਦੇ ਕੰਮਾਂ ਲਈ ਸਿਤਾਰਾ ਸਟ੍ਰਾਂਗ, ਕਿਸੇ ਕੰਮਕਾਜੀ ਕੋਸ਼ਿਸ਼ ਨੂੰ ਅੱਗੇ ਵਧਾਉਣ ਲਈ ਸਮਾਂ ਚੰਗਾ, ਵਿਅਸਤਤਾ ਅਤੇ ਭੱਜਦੌੜ ਚੰਗਾ ਨਤੀਜਾ ਦੇਵੇਗੀ।

ਮਕਰ : ਜਨਰਲ ਸਿਤਾਰਾ ਸਟ੍ਰਾਂਗ, ਕਿਸੇ ਕੰਮਕਾਜੀ ਕੋਸ਼ਿਸ਼ ਨੂੰ ਅੱਗੇ ਵਧਾਉਣ ਲਈ ਸਮਾਂ ਚੰਗਾ, ਵਿਅਸਤਤਾ ਅਤੇ ਭੱਜਦੌੜ ਸਫਲ ਰਹੇਗੀ।

ਕੁੰਭ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪ੍ਰੀਟਿੰਗ, ਪਬਲੀਕੇਸ਼ਨ, ਟੂਰਿਜ਼ਮ, ਕੰਸਲਟੈਂਸੀ ਮੈਡੀਸਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਮੀਨ : ਵਪਾਰ ਅਤੇ ਕੰਮਕਾਜ ਦੀ ਸਥਿਤੀ ਕੰਫਰਟੇਬਲ ਰਹੇਗੀ, ਮਨ ’ਤੇ ਸਾਤਵਿਕ ਅਤੇ ਪਾਜ਼ੇਟਿਵ ਸੋਚ ਪ੍ਰਭਾਵੀ ਰਹੇਗੀ, ਮਨ ਸਫਰ ਲਈ ਰਾਜ਼ੀ ਰਹੇਗਾ।

19 ਅਪ੍ਰੈਲ 2023, ਬੁੱਧਵਾਰ
ਵਿਸਾਖ ਵਦੀ ਤਿੱਥੀ ਚੌਦਸ (ਪੁਰਵ ਦੁਪਹਿਰ 11.24 ਤੱਕ) ਅਤੇ ਮਗਰੋਂ ਤਿੱਥੀ ਮੱਸਿਆ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੇਖ ’ਚ

ਚੰਦਰਮਾ  ਮੀਨ ’ਚ

ਮੰਗਲ ਮਿਥੁਨ ’ਚ

ਬੁੱਧ ਮੇਖ ’ਚ

ਗੁਰੂ ਮੀਨ ’ਚ

ਸ਼ੁੱਕਰ ਬ੍ਰਿਖ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2080, ਵਿਸਾਖ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 29 (ਚੇਤ), ਹਿਜਰੀ ਸਾਲ 1944, ਮਹੀਨਾ : ਰਮਜ਼ਾਨ, ਤਰੀਕ : 27, ਸੂਰਜ ਉਦੇ ਸਵੇਰੇ 6 ਵਜੇ, ਸੂਰਜ ਅਸਤ ਸ਼ਾਮ 6.55 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੇਵਤੀ (ਰਾਤ 11.53 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ, ਯੋਗ : ਵੈਧ੍ਰਿਤੀ (ਬਾਅਦ ਦੁਪਹਿਰ 3.25 ਤੱਕ) ਅਤੇ ਮਗਰੋਂ ਯੋਗ ਵਿਸ਼ਕੁੰਭ, ਚੰਦਰਮਾ : ਮੀਨ ਰਾਸ਼ੀ ’ਤੇ (ਰਾਤ 11.53 ਤਕ) ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਰਾਤ 11.53 ਤਕ), ਰਾਤ 11.53 ਤਕ ਜੰਮੇ ਬੱਚੇ ਨੂੰ ਰੇਵਤੀ ਨਕੱਸ਼ਤਰ ਦੀ ਅਤੇ ਮਗਰੋਂ ਅਸ਼ਵਨੀ ਨਕੱਸ਼ਤਰ ਦੀ ਪੂਜਾ ਲੱਗੇਗੀ,ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Mandeep Singh

Content Editor

Related News