ਕੰਨਿਆ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Thursday, Mar 05, 2026 - 02:58 AM (IST)

ਕੰਨਿਆ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਹਰ ਦਾਅ ਖੇਡਣ ਲਈ ਤਿਆਰ ਦਿਸਣਗੇ।
ਬ੍ਰਿਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਦੂਜਿਆਂ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਦੁਸ਼ਮਣ ਵੀ ਆਪ ਅੱਗੇ ਆਪਣੇ ਆਪ ਨੂੰ ਬੇਵੱਸ ਜਿਹਾ ਮਹਿਸੂਸ ਕਰੇਗਾ।
ਮਿਥੁਨ : ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਜਨਰਲ ਹਾਲਾਤ ਬਿਹਤਰ ਬਣੇ ਰਹਿਣਗੇ।
ਕਰਕ : ਵੱਡੇ ਲੋਕਾਂ ਨਾਲ ਮੇਲ-ਮਿਲਾਪ ਫਰੂਟਫੁਲ ਰਹੇਗਾ ਪਰ ਹਲਕੀ ਨੇਚਰ ਵਾਲੇ ਲੋਕ ਨਾ ਤਾਂ ਆਪ ਦਾ ਲਿਹਾਜ਼ ਕਰਨਗੇ ਅਤੇ ਨਾ ਹੀ ਆਪ ਨੂੰ ਬਖਸ਼ਣਗੇ।
ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਅਤੇ ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ।
ਤੁਲਾ : ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਉਲਝਣਾਂ-ਝਮੇਲਿਆਂ, ਪੇਚੀਦਗੀਆਂ ਨਾਲ ਨਜਿੱਠਣਾ ਪੈ ਸਕਦਾ ਹੈ, ਸਫਰ ਵੀ ਟਾਲ ਦਿਓ।
ਬ੍ਰਿਸ਼ਚਕ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਵਾਲਾ, ਭੱਜਦੌੜ ਕਰਨ ’ਤੇ ਕਾਰੋਬਾਰੀ ਟੂਰਿੰਗ, ਪਲਾਨਿੰਗ, ਪ੍ਰੋਗਰਾਮਿੰਗ ਲਾਭ ਦੇਵੇਗੀ।
ਧਨ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਵੀ ਮਿਹਰਬਾਨ ਰਹਿਣਗੇ ਅਤੇ ਆਪ ਦਾ ਲਿਹਾਜ਼ ਕਰਨਗੇ।
ਮਕਰ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ।
ਕੁੰਭ : ਸਿਤਾਰਾ ਸਿਹਤ ਲਈ ਕਮਜ਼ੋਰ ਹੈ, ਇਸ ਲਈ ਖਾਣਾ-ਪੀਣਾ ਲਿਮਿਟ ’ਚ ਕਰਨਾ ਸਹੀ ਰਹੇਗਾ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।


author

Sandeep Kumar

Content Editor

Related News