ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਨਕਦੀ ਤੇ ਗਹਿਣੇ ਚੋਰੀ
Friday, Feb 27, 2026 - 07:57 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਚੋਰਾਂ ਨੇ ਵਾਰਡ ਨੰਬਰ 6 ਟਾਂਡਾ 'ਚ ਇਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਨਕਦੀ ਸੋਨੇ ਦੇ ਗਹਿਣੇ ਤੇ ਹੋਰ ਸਾਮਾਨ ਚੋਰੀ ਕਰ ਲਿਆ। ਚੋਰੀ ਦਾ ਸ਼ਿਕਾਰ ਹੋਈ ਔਰਤ ਆਸ਼ਾ ਰਾਣੀ ਪਤਨੀ ਰਵੀ ਨੇ ਦੱਸਿਆ ਕਿ ਚੋਰ ਘਰ 'ਚੋ ਸੋਨੇ ਦੇ ਗਹਿਣੇ 20 ਹਜ਼ਾਰ ਰੁਪਏ ਦੀ ਨਕਦੀ ਤੇ ਟੂਟੀਆਂ ਤੱਕ ਲਾਹ ਕੇ ਲੈ ਗਏ ਹਨ। ਇਸ ਬਾਰੇ ਟਾਂਡਾ ਪੁਲਸ ਨੂੰ ਸੂਚਨਾ ਦੇ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
