ਪੰਜਾਬ 'ਚ ਨਗਰ ਕੌਂਸਲ ਚੋਣਾਂ ਲਈ ਪੈ ਰਹੀਆਂ ਵੋਟਾਂ, ਸ਼ਾਮ ਨੂੰ ਹੋਵੇਗਾ ਨਤੀਜਿਆਂ ਦਾ ਐਲਾਨ
Sunday, Mar 02, 2025 - 10:14 AM (IST)

ਤਰਨਤਾਰਨ : ਨਗਰ ਕੌਂਸਲ ਚੋਣਾਂ ਲਈ ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕੀ ਹੈ। ਅੱਜ ਤਰਨਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ 'ਚ ਵੋਟਿੰਗ ਹੋ ਰਹੀ ਹੈ। ਲੋਕ ਪੋਲਿੰਗ ਬੂਥਾਂ 'ਤੇ ਵੋਟ ਪਾਉਣ ਲਈ ਪੁੱਜ ਰਹੇ ਹਨ। ਇਨ੍ਹਾਂ ਵੋਟਾਂ ਦੇ ਨਤੀਜੇ ਸ਼ਾਮ ਦੇ 4 ਵਜੇ ਤੱਕ ਆ ਜਾਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਵੋਟਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਵੋਟਾਂ ਦੀ ਗਿਣਤੀ ਪੋਲਿੰਗ ਤੋਂ ਤੁਰੰਤ ਬਾਅਦ ਪੋਲਿੰਗ ਸਟੇਸ਼ਨਾਂ 'ਤੇ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਤੋਂ ਦਿੱਲੀ ਜਾਣ ਵਾਲੇ ਲੱਖਾਂ ਵਾਹਨ ਚਾਲਕ ਸਾਵਧਾਨ ! ਬਦਲ ਗਏ ਨਿਯਮ, ਕਿਤੇ ਫਸ ਨਾ ਜਾਇਓ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8