ਯੂਗਾਂਡਾ : ਸਕੂਲ ''ਚ ਲੱਗੀ ਅੱਗ, ਬੱਚਿਆਂ ਸਮੇਤ 11 ਲੋਕਾਂ ਦੀ ਦਰਦਨਾਕ ਮੌਤ

Tuesday, Oct 25, 2022 - 01:23 PM (IST)

ਯੂਗਾਂਡਾ : ਸਕੂਲ ''ਚ ਲੱਗੀ ਅੱਗ, ਬੱਚਿਆਂ ਸਮੇਤ 11 ਲੋਕਾਂ ਦੀ ਦਰਦਨਾਕ ਮੌਤ

ਕੰਪਾਲਾ (ਭਾਸ਼ਾ)- ਯੂਗਾਂਡਾ ਦੀ ਰਾਜਧਾਨੀ ਕੰਪਾਲਾ ਦੇ ਬਾਹਰੀ ਇਲਾਕੇ ਵਿਚ ਇੱਕ ਪੇਂਡੂ ਕਮਿਊਨਿਟੀ ਸਕੂਲ ਵਿੱਚ ਅੱਗ ਲੱਗਣ ਕਾਰਨ ਬੱਚਿਆਂ ਸਮੇਤ 11 ਲੋਕਾਂ ਦੀ ਮੌਤ ਹੋ ਗਈ। ਇਕ ਪੁਲਸ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। 

ਪੜ੍ਹੋ ਇਹ ਅਹਿਮ ਖ਼ਬਰ- ਬ੍ਰਿਟੇਨ ਦੀ ਮਹਾਰਾਣੀ ਨਾਲੋਂ ਕਿਤੇ ਵੱਧ ਅਮੀਰ ਹੈ ਰਿਸ਼ੀ ਸੁਨਕ ਦੀ ਪਤਨੀ

ਪੁਲਸ ਦੇ ਬੁਲਾਰੇ ਲੂਕ ਓਵੋਏਸਿਗੀਰੇ ਨੇ ਦੱਸਿਆ ਕਿ ਮੁਕੋਨੋ ਵਿਚ ਨੇਤਰਹੀਣ ਬੱਚਿਆਂ ਦੇ ਸਕੂਲ ਵਿਚ ਰਾਤ ਨੂੰ ਅੱਗ ਲੱਗ ਗਈ। ਇਸ ਪੂਰਬੀ ਅਫ਼ਰੀਕੀ ਦੇਸ਼ ਵਿੱਚ ਸਕੂਲਾਂ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਸਿੱਖਿਆ ਅਧਿਕਾਰੀਆਂ ਲਈ ਚਿੰਤਾ ਦਾ ਕਾਰਨ ਬਣੀਆਂ ਹੋਈਆਂ ਹਨ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News