ਅਮਰੀਕਾ : ਫਿਲਾਡੇਲਫੀਆ ''ਚ ਇਕ ਇਮਾਰਤ ਨੂੰ ਲੱਗੀ ਅੱਗ, 7 ਬੱਚਿਆਂ ਸਮੇਤ 13 ਲੋਕਾਂ ਦੀ ਹੋਈ ਮੌਤ

Thursday, Jan 06, 2022 - 12:33 AM (IST)

ਅਮਰੀਕਾ : ਫਿਲਾਡੇਲਫੀਆ ''ਚ ਇਕ ਇਮਾਰਤ ਨੂੰ ਲੱਗੀ ਅੱਗ, 7 ਬੱਚਿਆਂ ਸਮੇਤ 13 ਲੋਕਾਂ ਦੀ ਹੋਈ ਮੌਤ

ਫਿਲਾਡੇਲਫੀਆ-ਅਮਰੀਕਾ ਦੇ ਫਿਲਾਡੇਲਫੀਆ ਸ਼ਹਿਰ ਦੀ ਇਕ ਇਮਾਰਤ 'ਚ ਬੁੱਧਵਾਰ ਨੂੰ ਸਵੇਰੇ ਅੱਗ ਲੱਗਣ ਕਾਰਨ ਸੱਤ ਬੱਚਿਆਂ ਸਮੇਤ 13 ਲੋਕਾਂ ਦੀ ਮੌਤ ਹੋ ਗਈ। ਫਾਇਗ ਬ੍ਰਿਗੇਡ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ :2022 'ਚ ਨੌਕਰੀਆਂ ਬਾਰੇ ਚੰਨੀ ਤੇ ਕਾਂਗਰਸੀ ਫ਼ਿਕਰ ਨਾ ਕਰਨ, ਇਹ ਜ਼ਿੰਮੇਵਾਰੀ 'ਆਪ' ਨਿਭਾਏਗੀ : ਹਰਪਾਲ ਚੀਮਾ

PunjabKesari

ਅਧਿਕਾਰੀਆਂ ਨੇ ਪ੍ਰੈੱਸ ਕਾਨਫਰੰਸ 'ਚ ਦੱਸਿਆ ਕਿ ਇਮਾਰਤ 'ਚ ਅੱਗ ਲੱਗਣ ਦੀ ਸਥਿਤੀ 'ਚ ਖਤਰੇ ਦੀ ਚਿਤਾਵਨੀ ਦੇਣ ਵਾਲੇ ਚਾਰ ਉਪਕਰਣ ਲੱਗੇ ਸਨ ਪਰ ਕੋਈ ਵੀ ਕੰਮ ਕਰਨ ਦੀ ਹਾਲਤ 'ਚ ਨਹੀਂ ਸੀ। ਉਨ੍ਹਾਂ ਨੇ ਦੱਸਿਆ ਕਿ ਦੋ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਇਹ ਘਟਨਾ ਸ਼ਹਿਰ ਦੇ ਫੇਅਰਮਾਊਂਟ ਇਲਾਕੇ 'ਚ ਸਵੇਰੇ ਕਰੀਬ 6:40 ਵਜੇ ਵਾਪਰੀ।

ਇਹ ਵੀ ਪੜ੍ਹੋ : ਅੰਮ੍ਰਿਤਸਰ : ਭੱਗੂਪੁਰ ਹਵੇਲੀਆਂ ਦੇ ਗੁਰਦੁਆਰਾ ਸਾਹਿਬ 'ਚ ਵਾਪਰੀ ਬੇਅਦਬੀ ਦੀ ਘਟਨਾ (ਵੀਡੀਓ)

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Karan Kumar

Content Editor

Related News