ਮਿਆਂਮਾਰ ਦੇ ਤੱਟ 'ਤੇ ਪਲਟੀ ਕਿਸ਼ਤੀ, 17 ਲੋਕਾਂ ਦੀ ਮੌਤ
Thursday, Aug 10, 2023 - 05:34 PM (IST)

ਯਾਂਗੂਨ (ਯੂ. ਐੱਨ. ਆਈ.): ਬੰਗਾਲ ਦੀ ਖਾੜੀ ਵਿਚ ਇਕ ਕਿਸ਼ਤੀ ਪਲਟਣ ਤੋਂ ਬਾਅਦ ਪੱਛਮੀ ਮਿਆਂਮਾਰ ਦੇ ਰਖਾਈਨ ਰਾਜ ਦੇ ਕੰਢੇ ਤੋਂ 17 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਸ਼ਵੇ ਯਾਂਗ ਮਿੱਤਰ ਫਾਊਂਡੇਸ਼ਨ ਦੇ ਇਕ ਅਧਿਕਾਰੀ ਯਾਰ ਲਾ ਨੇ ਵੀਰਵਾਰ ਨੂੰ ਸ਼ਿਨਹੂਆ ਇਸ ਸਬੰਧੀ ਜਾਣਕਾਰੀ ਦਿੱਤੀ।
ਪੜ੍ਹੋ ਇਹ ਅਹਿਮ ਖ਼ਬਰ-ਪਾਕਿਸਤਾਨ 'ਚ ਵਾਪਰਿਆ ਸੜਕ ਹਾਦਸਾ, ਇਕੋ ਪਰਿਵਾਰ ਦੇ ਅੱਠ ਮੈਂਬਰਾਂ ਦੀ ਦਰਦਨਾਕ ਮੌਤ
ਉਸ ਨੇ ਦੱਸਿਆ ਕਿ ਕਿਸ਼ਤੀ 'ਤੇ ਘੱਟੋ-ਘੱਟ 55 ਲੋਕ ਸਵਾਰ ਸਨ, ਜਿਨ੍ਹਾਂ 'ਚੋਂ ਅੱਠ ਨੂੰ ਬਚਾ ਲਿਆ ਗਿਆ। ਉਨ੍ਹਾਂ ਕਿਹਾ ਕਿ ਫਿਲਹਾਲ ਖੋਜ ਅਤੇ ਬਚਾਅ ਕਾਰਜ ਜਾਰੀ ਰਹਿਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।