ਅਲਜੀਰੀਆ ''ਚ ਵਾਪਰਿਆ ਭਿਆਨਕ ਹਾਦਸਾ ! ਡੂੰਘੀ ਖੱਡ ''ਚ ਡਿੱਗੀ ਬੱਸ, 25 ਲੋਕਾਂ ਦੀ ਮੌਤ
Friday, Jul 31, 2026 - 07:25 PM (IST)
ਇੰਟਰਨੈਸ਼ਨਲ ਡੈਸਕ : ਅਲਜੀਰੀਆ ਦੇ ਸਿਵਲ ਪ੍ਰੋਟੈਕਸ਼ਨ ਵਿਭਾਗ ਦੀਆਂ ਮੁੱਢਲੀਆਂ ਰਿਪੋਰਟਾਂ ਅਨੁਸਾਰ ਸ਼ੁੱਕਰਵਾਰ ਨੂੰ ਅਲਜੀਰੀਆ 'ਚ ਇੱਕ ਬੱਸ ਹਾਦਸੇ ਵਿੱਚ ਘੱਟੋ-ਘੱਟ 25 ਲੋਕਾਂ ਦੀ ਮੌਤ ਹੋ ਗਈ ਤੇ 44 ਹੋਰ ਜ਼ਖਮੀ ਹੋ ਗਏ। ਸੇਤੀਫ ਤੋਂ ਯਾਤਰੀਆਂ ਨੂੰ ਅਲਜੀਰੀਆ ਦੀ ਰਾਜਧਾਨੀ ਅਲਜੀਅਰਸ ਲੈ ਜਾ ਰਹੀ ਬੱਸ ਅਲਜੀਅਰਸ ਤੋਂ ਲਗਭਗ 50 ਕਿਲੋਮੀਟਰ ਦੂਰ ਐਲ ਕਰਮਾ ਖੇਤਰ ਵਿੱਚ ਸੜਕ ਤੋਂ ਫਿਸਲ ਕੇ ਇੱਕ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 25 ਲੋਕਾਂ ਦੀ ਮੌਤ ਹੋ ਗਈ ਅਤੇ 44 ਹੋਰ ਜ਼ਖਮੀ ਹੋ ਗਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
