ਰਫਾਹ ’ਚ ਇਜ਼ਰਾਈਲੀ ਹੈਲੀਕਾਪਟਰ ਹਾਦਸੇ ’ਚ 3 ਲੋਕਾਂ ਦੀ ਮੌਤ

Wednesday, Sep 11, 2024 - 02:34 PM (IST)

ਰਫਾਹ ’ਚ ਇਜ਼ਰਾਈਲੀ ਹੈਲੀਕਾਪਟਰ ਹਾਦਸੇ ’ਚ 3 ਲੋਕਾਂ ਦੀ ਮੌਤ

ਤੇਹਰਾਨ - ਈਰਾਨ ਦੇ ਰਫਾਹ ਖੇਤਰ 'ਚ ਇਜ਼ਰਾਇਲੀ ਹੈਲੀਕਾਪਟਰ ਹਾਦਸੇ 'ਚ  3 ਲੋਕਾਂ ਦੀ ਮੌਤ ਹੋ ਗਈ ਜਿਸ ਦੀ ਜਾਣਕਾਰੀ ਮੀਡੀਆ ਨੇ ਬੁੱਧਵਾਰ ਨੂੰ ਦਿੱਤੀ। ਇਕ ਨਿਊਜ਼ ਏਜੰਸੀ ਮੁਤਾਬਕ 3 ਇਜ਼ਰਾਈਲੀ ਨਾਗਰਿਕ ਮਾਰੇ ਗਏ ਅਤੇ 8 ਹੋਰ ਜ਼ਖ਼ਮੀ ਹੋ ਗਏ, ਜਿਨ੍ਹਾਂ ’ਚੋਂ 4 ਦੀ ਹਾਲਤ ਗੰਭੀਰ ਦੱਸੀ ਗਈ ਹੈ। ਦੱਸ ਦਈਏ ਕਿ ਇਸ ਹਾਦਸੇ  'ਤੇ ਇਜ਼ਰਾਈਲ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। 

ਪੜ੍ਹੋ ਇਹ ਖ਼ਬਰ-ਇਮੀਗ੍ਰੇਸ਼ਨ, ਨੌਕਰੀਆਂ ਤੇ ਗਰਭਪਾਤ ਸਮੇਤ 10 ਵੱਡੇ ਮੁੱਦਿਆਂ 'ਤੇ ਟਰੰਪ ਅਤੇ ਕਮਲਾ ਹੈਰਿਸ ਵਿਚਾਲੇ ਤਿੱਖੀ ਬਹਿਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Sunaina

Content Editor

Related News