ਈਰਾਨ ''ਚ 3 ਮੰਜ਼ਿਲਾ ਇਮਾਰਤ ਡਿੱਗੀ, 21 ਲੋਕ ਜ਼ਖਮੀ

Sunday, Mar 23, 2025 - 01:48 PM (IST)

ਈਰਾਨ ''ਚ 3 ਮੰਜ਼ਿਲਾ ਇਮਾਰਤ ਡਿੱਗੀ, 21 ਲੋਕ ਜ਼ਖਮੀ

ਤਹਿਰਾਨ (ਯੂ.ਐਨ.ਆਈ.)- ਈਰਾਨ ਦੀ ਰਾਜਧਾਨੀ ਤਹਿਰਾਨ ਵਿੱਚ ਸ਼ਨੀਵਾਰ ਨੂੰ ਗੈਸ ਲੀਕ ਹੋਣ ਕਾਰਨ ਹੋਏ ਧਮਾਕੇ ਵਿੱਚ ਇੱਕ ਤਿੰਨ ਮੰਜ਼ਿਲਾ ਰਿਹਾਇਸ਼ੀ ਇਮਾਰਤ ਢਹਿ ਗਈ। ਇਸ ਹਾਦਸੇ ਵਿਚ ਘੱਟੋ-ਘੱਟ 21 ਲੋਕ ਜ਼ਖਮੀ ਹੋ ਗਏ। ਸਥਾਨਕ ਅਧਿਕਾਰੀਆਂ ਅਨੁਸਾਰ ਮਲਬੇ ਹੇਠ ਫਸੇ ਲੋਕਾਂ ਨੂੰ ਲੱਭਣ ਲਈ ਖੋਜ ਕਾਰਜ ਜਾਰੀ ਹਨ।

ਪੜ੍ਹੋ ਇਹ ਅਹਿਮ ਖ਼ਬਰ-ਕਲਯੁੱਗੀ ਮਾਂ ਦਾ ਕਾਰਾ, ਆਪਣੇ ਪੁੱਤਰ ਦਾ ਗਲਾ ਵੱਢ ਕੇ ਕਰ 'ਤੀ ਹੱਤਿਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
 


author

Vandana

Content Editor

Related News