30ਵਾਂ ਕੈਨੇਡਾ ਕਬੱਡੀ ਵਿਸ਼ਵ ਕੱਪ 12 ਅਗਸਤ ਨੂੰ ਓਂਟਾਰੀਓ ਵਿਖੇ

07/14/2023 7:16:52 PM

ਬਰੈਂਪਟਨ (ਰਮਨਦੀਪ ਸੋਢੀ): ਯੂਨਾਈਟਿਡ ਬਰੈਂਪਟਨ ਕਬੱਡੀ ਕਲੱਬ ਵੱਲੋਂ 30ਵਾਂ ਕੈਨੇਡਾ ਕਬੱਡੀ ਵਿਸ਼ਵ ਕੱਪ ਕਰਵਾਇਆ ਜਾ ਰਿਹਾ ਹੈ। ਇਹ ਚੈਂਪੀਅਨਸ਼ਿਪ 12 ਅਗਸਤ 2023 ਨੂੰ ਹੋਵੇਗੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਯੂਨਾਈਟਿਡ ਬਰੈਂਪਟਨ ਕਬੱਡੀ ਕਲੱਬ ਦੇ ਪ੍ਰੈਜ਼ੀਡੈਂਟ ਜੁਝਾਰ ਸ਼ਾਕਰ ਨੇ ਦੱਸਿਆ ਕਿ ਇਸ ਦਾ ਆਗਾਜ਼ ਫਰਸਟ ਓਂਟਾਰੀਓ ਸੈਂਟਰ 'ਚ ਸਵੇਰੇ 11 ਵਜੇ ਤੋਂ ਹੋਵੇਗਾ, ਜੋ ਰਾਤ 8.30 ਵਜੇ ਤੱਕ ਚੱਲੇਗਾ। 

ਇਹ ਖ਼ਬਰ ਵੀ ਪੜ੍ਹੋ - ਬੱਚਿਆਂ ਨੂੰ ਜ਼ਹਿਰ ਦੇਣ ਮਗਰੋਂ ਮਾਪਿਆਂ ਨੇ ਵੀ ਦੇ ਦਿੱਤੀ ਜਾਨ, ਅੰਦਰੋਂ ਝੰਜੋੜ ਦੇਣਗੀਆਂ ਸੁਸਾਈਡ ਨੋਟ 'ਚ ਲਿਖੀਆਂ ਗੱਲਾ

ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ 'ਚ ਇੰਡੀਆ, ਕੈਨੇਡਾ ਵੈਸਟ ਤੇ ਈਸਟ, ਇੰਗਲੈਂਡ, ਯੂ. ਐੱਸ.ਏ. ਤੇ ਪਾਕਿਸਤਾਨ ਦੀਆਂ ਟੀਮਾਂ ਹਿੱਸਾ ਲੈ ਰਹੀਆਂ ਹਨ। ਇਸ ਤੋਂ ਇਲਾਵਾ ਕੈਨੇਡਾ ਅਤੇ ਸੰਯੁਕਤ ਰਾਜ ਅਮਰੀਕਾ ਦੀਆਂ ਅੰਡਰ 21 ਟੀਮਾਂ ਵੀ ਹਿੱਸਾ ਲੈ ਰਹੀਆਂ ਹਨ। ਟੂਰਨਾਮੈਂਟ ਦਾ ਪਹਿਲਾ ਇਨਾਮ ਨਾਰਥ ਵਾਲ ਕੰਸਟ੍ਰਕਸ਼ਨ ਅਤੇ ਦੂਜਾ ਇਨਾਮ ਐੱਸ. ਬੀ. ਐੱਸ. ਸਰਵਿਸਿਜ਼ ਵੱਲੋਂ ਦਿੱਤਾ ਜਾਵੇਗਾ।

PunjabKesari

ਨੋਟ - ਇਸ ਖ਼ਬਰ ਬਾਰੇ ਕੁਮੈਂਟ  ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News