ਮੈਕਸੀਕੋ ''ਚ ਆਇਆ 4.0 ਤੀਬਰਤਾ ਦਾ ਭੂਚਾਲ, ਜਾਨੀ-ਮਾਲੀ ਨੁਕਸਾਨ ਤੋਂ ਹੋਇਆ ਬਚਾਅ

Sunday, Nov 17, 2024 - 04:30 AM (IST)

ਮੈਕਸੀਕੋ ''ਚ ਆਇਆ 4.0 ਤੀਬਰਤਾ ਦਾ ਭੂਚਾਲ, ਜਾਨੀ-ਮਾਲੀ ਨੁਕਸਾਨ ਤੋਂ ਹੋਇਆ ਬਚਾਅ

ਮੈਕਸੀਕੋ ਸਿਟੀ (ਭਾਸ਼ਾ) : ਮੈਕਸੀਕੋ ਵਿਚ ਭੂਚਾਲ ਦੇ ਝਟਕੇ ਲੱਗੇ, ਜਿਨ੍ਹਾਂ ਦੀ ਤੀਬਰਤਾ ਰਿਕਟਰ ਸਕੇਲ ’ਤੇ 4.0 ਨਾਪੀ ਗਈ। ਭੂਚਾਲ ਦਾ ਕੇਂਦਰ ਮੈਕਸੀਕੋ ਸਿਟੀ ਤੋਂ 24 ਕਿਲੋਮੀਟਰ ਦੂਰ ਅਲ ਨੋਰੈਸਟੋ ਡੇ ਟੋਨਾਲਾ ਖੇਤਰ ਵਿਚ ਸੀ। ਭੂਚਾਲ ਕਾਰਨ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਉਧਰ, ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਲੋੜੀਂਦੇ ਸੁਰੱਖਿਆ ਇੰਤਜ਼ਾਮ ਕੀਤੇ ਜਾ ਰਹੇ ਹਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Sandeep Kumar

Content Editor

Related News