ਸੋਲੋਮਨ ਟਾਪੂ ''ਤੇ 5.2 ਤੀਬਰਤਾ ਦੇ ਭੂਚਾਲ ਕਾਰਨ ਹਿੱਲੀ ਧਰਤੀ
Monday, Dec 16, 2024 - 08:40 AM (IST)
ਇੰਟਰਨੈਸ਼ਨਲ ਡੈਸਕ : ਸੋਲੋਮਨ ਟਾਪੂ 'ਚ ਸੋਮਵਾਰ ਤੜਕੇ 5.2 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਭੂਚਾਲ ਗੀਜ਼ੋ ਤੋਂ 45 ਕਿਲੋਮੀਟਰ ਦੂਰ ਦੱਖਣ-ਪੂਰਬ ’ਚ ਆਇਆ। ਇਸ ਦਾ ਕੇਂਦਰ ਜ਼ਮੀਨ ’ਚ 10 ਕਿਲੋਮੀਟਰ ਦੀ ਡੂੰਘਾਈ ’ਤੇ ਸੀ। ਭੂਚਾਲ ਦੀ ਪੁਸ਼ਟੀ ਸੰਯੁਕਤ ਰਾਜ ਭੂ-ਵਿਗਿਆਨ ਸਰਵੇਖਣ (USGS) ਨੇ ਵੀ ਕੀਤੀ ਹੈ।
ਭੂਚਾਲ ਦੇ ਝਟਕੇ ਪ੍ਰਭਾਵਿਤ ਇਲਾਕੇ ਦੇ ਨਾਲ-ਨਾਲ ਆਸਪਾਸ ਦੇ ਲੋਕਾਂ ਨੇ ਵੀ ਮਹਿਸੂਸ ਕੀਤੇ। ਭੂਚਾਲ ਕਾਰਨ ਪ੍ਰਭਾਵਿਤ ਇਲਾਕੇ ਦੇ ਕਈ ਲੋਕ ਘਰਾਂ ਤੋਂ ਬਾਹਰ ਭੱਜ ਗਏ। ਹਾਲਾਂਕਿ, ਇਸ ਭੂਚਾਲ ਕਾਰਨ ਕਿਸੇ ਕਿਸਮ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Related News
ਸਾਬਕਾ ਬ੍ਰਿਟਿਸ਼ ਸੰਸਦ ਮੈਂਬਰ ਦੇ ਕਤਲ ਕਾਰਨ ਫੈਲੀ ਸਨਸਨੀ : ਘਰ 'ਚੋਂ ਮਿਲੀ ਲਾਸ਼ 'ਤੇ ਸਨ ਗੰਭੀਰ ਸੱਟਾਂ, ਸ਼ੱਕੀ ਗ੍ਰਿਫ਼
