ਉੱਤਰੀ-ਪੱਛਮੀ ਚੀਨ ''ਚ 5.5 ਤੀਬਰਤਾ ਦਾ ਭੂਚਾਲ
Thursday, Apr 04, 2024 - 09:58 AM (IST)
ਬੀਜਿੰਗ (ਯੂ. ਐੱਨ. ਆਈ.): ਉੱਤਰੀ-ਪੱਛਮੀ ਚੀਨ ਦੇ ਕਿੰਗਹਾਈ ਸੂਬੇ ਦੇ ਮਾਂਗਯਾ ਸ਼ਹਿਰ 'ਚ ਵੀਰਵਾਰ ਸਵੇਰੇ 5.5 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਚਾਈਨਾ ਅਰਥਕੁਏਕ ਨੈੱਟਵਰਕ ਸੈਂਟਰ (ਸੀ.ਈ.ਐੱਨ.ਸੀ.) ਮੁਤਾਬਕ ਇਹ ਭੂਚਾਲ ਬੀਜਿੰਗ ਦੇ ਸਮੇਂ ਅਨੁਸਾਰ ਰਾਤ 8:39 'ਤੇ ਆਇਆ, ਜਿਸ 'ਚ ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਭਿਆਨਕ ਸੜਕ ਹਾਦਸਾ, ਭਾਰਤੀ ਮੂਲ ਦੀ ਮਾਂ-ਧੀ ਦੀ ਮੌਤ
ਸੀ.ਈ.ਐਨ.ਸੀ ਨੇ ਇੱਕ ਰਿਪੋਰਟ ਵਿੱਚ ਕਿਹਾ ਗਿਆ ਕਿ ਭੂਚਾਲ ਦਾ ਕੇਂਦਰ 38.39 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 90.93 ਡਿਗਰੀ ਪੂਰਬੀ ਦੇਸ਼ਾਂਤਰ ਵਿੱਚ 10 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।