ਤਜਾਕਿਸਤਾਨ ’ਚ ਆਇਆ 5.6 ਤੀਬਰਤਾ ਦਾ ਭੂਚਾਲ, ਜਾਨੀ-ਮਾਲੀ ਨੁਕਸਾਨ ਤੋਂ ਹੋਇਆ ਬਚਾਅ
Monday, Nov 11, 2024 - 06:14 AM (IST)

ਦੁਸ਼ਾਂਬੇ (ਏਪੀ) : ਤਜਾਕਿਸਤਾਨ ’ਚ ਐਤਵਾਰ ਨੂੰ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਆਫ਼ ਸੀਸਮੋਲੋਜੀ (ਐੱਨ. ਸੀ. ਐੱਸ.) ਨੇ ਦੱਸਿਆ ਕਿ ਤਜਾਕਿਸਤਾਨ ’ਚ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 5.6 ਮਾਪੀ ਗਈ। ਭੂਚਾਲ ਕੇਂਦਰ 145 ਕਿਲੋਮੀਟਰ ਦੀ ਡੂੰਘਾਈ ’ਤੇ ਸੀ।
ਐੱਨ. ਸੀ. ਐੱਸ ਮੁਤਾਬਕ ਇਸ ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8