ਚੀਨ ''ਚ ਦੁਕਾਨ ''ਚ ਅੱਗ ਲੱਗਣ ਕਾਰਨ 5 ਲੋਕਾਂ ਦੀ ਮੌਤ

Tuesday, Apr 09, 2024 - 01:43 PM (IST)

ਚੀਨ ''ਚ ਦੁਕਾਨ ''ਚ ਅੱਗ ਲੱਗਣ ਕਾਰਨ 5 ਲੋਕਾਂ ਦੀ ਮੌਤ

ਨਾਨਿੰਗ (ਵਾਰਤਾ)- ਦੱਖਣੀ ਚੀਨ ਦੇ ਗੁਆਂਗਸੀ ਜ਼ੁਆਂਗ ਆਟੋਨੋਮਸ ਖੇਤਰ ਵਿਚ ਇਕ ਕਰਿਆਨੇ ਦੀ ਦੁਕਾਨ ਵਿਚ ਅੱਗ ਲੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: ਹੈਜ਼ਾ ਦੇ ਕਹਿਰ ਤੋਂ ਭੱਜ ਰਹੇ ਸੀ ਲੋਕ, ਸਮੁੰਦਰ 'ਚ ਕਿਸ਼ਤੀ ਪਲਟਣ ਕਾਰਨ 98 ਲੋਕਾਂ ਨੇ ਗਵਾਈ ਆਪਣੀ ਜਾਨ

ਕਾਉਂਟੀ ਐਮਰਜੈਂਸੀ ਮੈਨੇਜਮੈਂਟ ਬਿਊਰੋ ਦੇ ਅਨੁਸਾਰ, ਵੁਜ਼ੌਉ ਸ਼ਹਿਰ ਦੀ ਕਾਂਗਵੂ ਕਾਉਂਟੀ ਵਿੱਚ ਸੋਮਵਾਰ ਤੜਕੇ 3 ਵਜੇ ਦੇ ਕਰੀਬ ਅੱਗ ਲੱਗੀ ਅਤੇ ਲਗਭਗ 3 ਘੰਟੇ ਬਾਅਦ ਇਸ 'ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ : ਗੁਰਦੁਆਰਾ ਸਿੱਖ ਟੈਂਪਲ ਐਡਮਿੰਟਨ ਦੇ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

cherry

Content Editor

Related News