ਇਕਵਾਡੋਰ ''ਚ 6.1 ਦੀ ਤੀਬਰਤਾ ਨਾਲ ਆਇਆ ਭੂਚਾਲ

Saturday, Jul 01, 2017 - 05:26 AM (IST)

ਇਕਵਾਡੋਰ ''ਚ 6.1 ਦੀ ਤੀਬਰਤਾ ਨਾਲ ਆਇਆ ਭੂਚਾਲ

ਕਵਿਟੋ— ਦੱਖਣੀ ਅਮਰੀਕੀ ਦੇਸ਼ ਇਕਵਾਡੋਰ ਦੇ ਮੱਧ ਤਟ 'ਤੇ ਸ਼ੁੱਕਰਵਾਰ ਨੂੰ 6.1 ਦੀ ਤੀਬਰਤਾ ਵਾਲਾ ਭੂਚਾਲ ਦਾ ਝਟਕਾ ਮਹਿਸੂਸ ਕੀਤਾ ਗਿਆ। ਅਮਰੀਕੀ ਭੂ-ਸਰਵੇਖਣ ਵਿਗਿਆਨੀਆਂ ਨੇ ਇਸ ਦੀ ਜਾਣਕਾਰੀ ਦਿੱਤੀ। ਭੂਚਾਲ ਦਾ ਕੇਂਦਰ ਪੋਰਟੋਵਿਏਜੋ ਦੇ 87 ਕਿਲੋਮੀਟਰ ਪੱਛਮੀ ਉੱਤਰੀ 'ਚ ਪ੍ਰਸ਼ਾਂਤ ਸਮੰਦਰ ਤੋਂ 10 ਕਿਲੋਮੀਟਰ ਦੀ ਡੂੰਘਾਈ 'ਚ ਸੀ। ਇਸ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਮਿਲੀ ਹੈ।


Related News