ਘਰ ''ਚ ਲੱਗੀ ਭਿਆਨਕ ਅੱਗ, 8 ਲੋਕਾਂ ਦੀ ਮੌਤ
Monday, Jan 20, 2025 - 03:18 PM (IST)
ਬੈਲਗ੍ਰੇਡ (ਏਜੰਸੀ)- ਰਾਜਧਾਨੀ ਬੇਲਗ੍ਰੇਡ ਦੇ ਬਾਹਰੀ ਇਲਾਕੇ ਵਿਚ ਬਜ਼ੁਰਗਾਂ ਦੇ ਇੱਕ ਘਰ ਵਿੱਚ ਸੋਮਵਾਰ ਤੜਕੇ ਅੱਗ ਲੱਗਣ ਕਾਰਨ 8 ਲੋਕਾਂ ਦੀ ਮੌਤ ਹੋ ਗਈ। ਸਰਬੀਆ ਦੇ ਸਰਕਾਰੀ ਟੈਲੀਵਿਜ਼ਨ, RTS ਨੇ ਇਹ ਰਿਪੋਰਟ ਦਿੱਤੀ।
ਇਹ ਵੀ ਪੜ੍ਹੋ: ਸੁਨਹਿਰੀ ਭਵਿੱਖ ਲਈ ਅਮਰੀਕਾ ਗਏ 26 ਸਾਲਾ ਭਾਰਤੀ ਨੌਜਵਾਨ ਦਾ ਕਤਲ
ਇਸ ਵਿੱਚ ਕਿਹਾ ਗਿਆ ਹੈ ਕਿ ਬੇਲਗ੍ਰੇਡ ਦੇ ਦੱਖਣੀ ਕਿਨਾਰੇ 'ਤੇ ਸਥਿਤ ਨਗਰਪਾਲਿਕਾ, ਬਾਰਜੇਵੋ ਵਿੱਚ ਸਵੇਰੇ 3:30 ਵਜੇ ਦੇ ਕਰੀਬ ਲੱਗੀ ਅੱਗ ਵਿੱਚ 7 ਲੋਕ ਜ਼ਖਮੀ ਹੋ ਗਏ। ਪੁਲਸ ਨੇ ਤੁਰੰਤ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ। RTS ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜ਼ਖਮੀਆਂ ਨੂੰ ਬੇਲਗ੍ਰੇਡ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ।
ਇਹ ਵੀ ਪੜ੍ਹੋ: 7 ਕਰੋੜ ਲੋਕਾਂ 'ਤੇ ਮੰਡਰਾ ਰਿਹੈ ਖ਼ਤਰਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8