ਅੰਡੇਮਾਨ ''ਚ ਆਇਆ 4.7 ਤੀਬਰਤਾ ਦਾ ਭੂਚਾਲ

Monday, Aug 13, 2018 - 10:52 PM (IST)

ਅੰਡੇਮਾਨ ''ਚ ਆਇਆ 4.7 ਤੀਬਰਤਾ ਦਾ ਭੂਚਾਲ

ਅੰਡੇਮਾਨ—ਅੰਡੇਮਾਨ 'ਚ ਐਤਵਾਰ ਦੇਰ ਸ਼ਾਮ ਭੂਚਾਲ ਆਉਣ ਦੀ ਸੂਚਨਾ ਮਿਲੀ ਹੈ ਜਾਣਕਾਰੀ ਮੁਤਾਬਕ ਅੰਡੇਮਾਨ 'ਚ 4.7 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਕਾਰਣ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਖਬਰ ਨਹੀਂ ਮਿਲੀ ਹੈ।


Related News