ਅਫਗਾਨਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ

08/16/2019 9:11:28 AM

ਕਾਬੁਲ (ਬਿਊਰੋ)— ਅਫਗਾਨਿਸਤਾਨ ਵਿਚ ਸ਼ੁੱਕਰਵਾਰ ਸਵੇਰੇ 7:39 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਸਕੇਲ 'ਤੇ 5.1 ਮਾਪੀ ਗਈ। ਇਸ ਦਾ ਕੇਂਦਰ ਅਫਗਾਨਿਸਤਾਨ ਦਾ ਹਿਦੂੰਕੁਸ਼ ਖੇਤਰ ਰਿਹਾ। ਭਾਵੇਂਕਿ ਇਸ ਦੌਰਾਨ ਕਿਸੇ ਜਾਨਮਾਲ ਦੇ ਨੁਕਸਾਨ ਦੀ ਖਬਰ ਨਹੀਂ ਹੈ।ਇਸ ਖੇਤਰ ਵਿਚ ਕਈ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਚੁੱਕੇ ਹਨ।


Vandana

Content Editor

Related News