ਰੈਲੀ ''ਚ ਹੋਏ ਹਮਲੇ ਤੋਂ ਬਾਅਦ ਮਿਲਵਾਕੀ ਜਾਣਗੇ ਡੋਨਾਲਡ ਟਰੰਪ
Monday, Jul 15, 2024 - 02:49 AM (IST)

ਵਾਸ਼ਿੰਗਟਨ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਹ 'ਰਿਪਬਲਿਕਨ ਨੈਸ਼ਨਲ ਕਨਵੈਨਸ਼ਨ' ਤੋਂ ਪਹਿਲਾਂ ਐਤਵਾਰ ਨੂੰ ਮਿਲਵਾਕੀ ਜਾਣਗੇ।
ਇਹ ਵੀ ਪੜ੍ਹੋ : ਟਰੰਪ ਦੀ ਰੈਲੀ 'ਚ ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਕਾਰ 'ਚੋਂ ਮਿਲੀ ਬੰਬ ਬਣਾਉਣ ਦੀ ਸਮੱਗਰੀ
ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਟਰੂਥ ਸੋਸ਼ਲ' 'ਤੇ ਲਿਖਿਆ ਕਿ ਸ਼ਨੀਵਾਰ ਨੂੰ ਉਨ੍ਹਾਂ 'ਤੇ ਹੋਏ ਹਮਲੇ ਤੋਂ ਬਾਅਦ ਉਹ ਸ਼ੁਰੂ ਵਿਚ ਆਪਣੀ ਯਾਤਰਾ ਨੂੰ ਮੁਲਤਵੀ ਕਰਨ ਜਾ ਰਹੇ ਸਨ, ਪਰ ਬਾਅਦ ਵਿਚ ਫੈਸਲਾ ਕੀਤਾ ਕਿ ਉਹ ਇਕ ਹਮਲਾਵਰ ਜਾਂ ਹੱਤਿਆ ਦੀ ਕੋਸ਼ਿਸ਼ ਕਰਨ ਵਾਲੇ ਨੂੰ ਆਪਣਾ ਪ੍ਰੋਗਰਾਮ ਨਹੀਂ ਬਦਲਣ ਦੇ ਸਕਦੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8