ਇਜ਼ਰਾਈਲ ਦੇ ਕੰਟਰੋਲ ਵਾਲੇ ਗੋਲਨ ਹਾਈਟਸ ''ਚ ਇਕ ਫੁੱਟਬਾਲ ਮੈਦਾਨ ''ਤੇ ਰਾਕੇਟ ਹਮਲਾ, 10 ਲੋਕਾਂ ਦੀ ਮੌਤ

Sunday, Jul 28, 2024 - 03:29 AM (IST)

ਇੰਟਰਨੈਸ਼ਨਲ ਡੈਸਕ : ਇਜ਼ਰਾਈਲ ਦੇ ਕੰਟਰੋਲ ਵਾਲੇ ਗੋਲਨ ਹਾਈਟਸ ’ਚ ਇਕ ਫੁੱਟਬਾਲ ਮੈਦਾਨ ’ਤੇ ਹੋਏ ਰਾਕੇਟ ਹਮਲੇ ਵਿਚ ਘੱਟ ਤੋਂ ਘੱਟ 10 ਲੋਕਾਂ ਦੀ ਮੌਤ ਹੋ ਗਈ ਅਤੇ ਬੱਚਿਆਂ ਸਮੇਤ ਕਈ ਹੋਰ ਜ਼ਖਮੀ ਹੋ ਗਏ।

ਇਹ ਰਾਕੇਟ ਹਮਲਾ ਦੱਖਣੀ ਲਿਬਨਾਨ ’ਤੇ ਇਕ ਇਜ਼ਰਾਈਲੀ ਹਵਾਈ ਹਮਲੇ ’ਚ ਹਿਜ਼ਬੁੱਲਾ ਸਮੂਹ ਦੇ ਤਿੰਨ ਮੈਂਬਰਾਂ ਦੇ ਮਾਰੇ ਜਾਣ ਤੋਂ ਕੁਝ ਘੰਟੇ ਬਾਅਦ ਹੋਇਆ ਹੈ।

ਇਹ ਹਮਲਾ ਪਿਛਲੇ ਸਾਲ ਅਕਤੂਬਰ ’ਚ ਇਜ਼ਰਾਈਲ ਅਤੇ ਹਿਜ਼ਬੁੱਲਾ ਸਮੂਹ ਦਰਮਿਆਨ ਲੜਾਈ ਸ਼ੁਰੂ ਹੋਣ ਤੋਂ ਬਾਅਦ ਇਜ਼ਰਾਈਲੀ ਖੇਤਰ ’ਚ ਕੀਤਾ ਗਿਆ ਸਭ ਤੋਂ ਘਾਤਕ ਹਮਲਾ ਹੈ, ਜਿਸ ਨਾਲ ਖੇਤਰ ’ਚ ਵਿਆਪਕ ਸੰਘਰਸ਼ ਦਾ ਡਰ ਪੈਦਾ ਹੋ ਗਿਆ ਹੈ।

ਇਹ ਵੀ ਪੜ੍ਹੋ- ਮੁੰਡੇ ਨੂੰ 'ਲਵ ਮੈਰਿਜ' ਕਰਵਾਉਣੀ ਪਈ ਮਹਿੰਗੀ, ਕੁੜੀ ਦੇ ਪਰਿਵਾਰ ਵਾਲਿਆਂ ਨੇ ਪੈਟਰੋਲ ਪਾ ਕੇ ਫੂਕ ਦਿੱਤਾ ਘਰ ਦਾ ਸਾਮਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News