ਸਾਨ ਫ੍ਰਾਂਸਿਸਕੋ ''ਚ ਗੋਲੀਬਾਰੀ, ਇਕ ਦੀ ਮੌਤ 3 ਜ਼ਖਮੀ

03/24/2019 3:24:51 PM

ਵਾਸ਼ਿੰਗਟਨ (ਵਾਰਤਾ)— ਅਮਰੀਕਾ ਦੇ ਸਾਨ ਫ੍ਰਾਂਸਿਸਕੋ ਵਿਚ ਐਤਵਾਰ ਨੂੰ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਗੋਲੀਬਾਰੀ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 3 ਹੋਰ ਜ਼ਖਮੀ ਹੋ ਗਏ। ਸਥਾਨਕ ਮੀਡੀਆ ਨੇ ਐਤਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਹਮਲੇ ਵਿਚ ਜ਼ਖਮੀ ਹੋਏ ਤਿੰਨੇ ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜ਼ਖਮੀਆਂ ਵਿਚੋ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Vandana

This news is Content Editor Vandana