ਦੁਖਦਾਈ ਖ਼ਬਰ: ਕੈਨੇਡਾ ''ਚ ਸੜਕ ਹਾਦਸੇ ''ਚ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ

06/28/2024 10:51:13 PM

ਵੈਨਕੂਵਰ (ਮਲਕੀਤ ਸਿੰਘ) - ਕੈਨੇਡਾ 'ਚ ਹੋ ਰਹੇ ਸੜਕ ਹਾਦਸਿਆਂ 'ਚ ਆਏ ਦਿਨ ਪੰਜਾਬੀ ਨੌਜਵਾਨਾਂ ਦੀਆਂ ਦੁਖਦਾਈ ਮੌਤਾਂ ਹੋਣ ਦਾ ਸਿਲਸਿਲਾ ਘੱਟ ਹੁੰਦਾ ਨਜ਼ਰ ਨਹੀਂ ਆ ਰਿਹਾ‌। ਪਿਛਲੇ ਕੁਝ ਮਹੀਨਿਆਂ 'ਚ ਵੱਖ-ਵੱਖ ਸੜਕ ਹਾਦਸਿਆਂ 'ਚ ਹੋਈਆਂ ਅਜਿਹੀਆਂ ਮੌਤਾਂ ਮਗਰੋਂ ਹੁਣ ਅਜਿਹੀ ਇਕ ਹੋਰ ਮਨਹੂਸ ਘਟਨਾ ਵਾਪਰਨ ਦੀ ਦੁਖਦਾਈ ਸੂਚਨਾ ਮਿਲੀ ਹੈ। 

ਇਹ ਵੀ ਪੜ੍ਹੋ- ਮਾਪਿਆਂ ਦੀ ਅਣਗਿਹਲੀ ਕਾਰਨ ਗਈ 11 ਮਹੀਨੇ ਦੀ ਬੱਚੀ ਦੀ ਜਾਨ, ਪਾਣੀ ਨਾਲ ਭਰੀ ਬਾਲਟੀ 'ਚ ਡਿੱਗੀ

ਪ੍ਰਾਪਤ ਵੇਰਵਿਆਂ ਮੁਤਾਬਕ ਬੀਤੀ ਰਾਤ ਵੈਨਕੂਵਰ ਨੇੜੇ ਵਾਪਰੇ ਇਕ ਅਜਿਹੇ ਹੀ ਸੜਕੀ ਹਾਦਸੇ 'ਚ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਜੋ ਕਿ ਅਜੇ ਕੁਝ ਮਹੀਨੇ ਪਹਿਲੇ ਹੀ ਸੱਟਡੀ ਵੀਜ਼ੇ 'ਤੇ ਕੈਨੇਡਾ ਆਇਆ ਸੀ। ਮ੍ਰਿਤਕ ਪੰਜਾਬੀ ਨੌਜਵਾਨ ਪੰਜਾਬ ਦੇ ਮਾਲਵਾ ਖੇਤਰ 'ਚ ਪੈਂਦੇ ਤਲਵੰਡੀ ਭਾਈ ਇਲਾਕੇ ਨਾਲ ਸੰਬੰਧਿਤ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਏਅਰਪੋਰਟ ਹਾਦਸਾ: ਕੇਂਦਰੀ ਮੰਤਰੀ ਦਾ ਐਲਾਨ, ਰੱਦ ਹੋਈਆਂ ਉਡਾਣਾਂ ਦੇ ਸਾਰੇ ਪੈਸੇ ਯਾਤਰੀਆਂ ਨੂੰ ਮਿਲਣਗੇ ਵਾਪਸ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇                             

https://whatsapp.com/channel/0029Va94hsaHAdNVur4L170e


Inder Prajapati

Content Editor

Related News