ਕੈਨੇਡਾ ’ਚ Job ਲਈ ਕਰੋ ਅਪਲਾਈ, ਜਾਣੋ PR ਲੈਣ ਦਾ ਆਸਾਨ ਤਰੀਕਾ

08/04/2022 11:44:06 AM

ਐਲਬਰਟਾ: ਕੈਨੇਡਾ ਵਿਚ ਕੰਮ ਕਰਨ ਦੇ ਚਾਹਵਾਨਾਂ ਲਈ ਜ਼ਰੂਰੀ ਖ਼ਬਰ ਹੈ। ਹੁਣ ਤੁਸੀਂ ਕੈਨੇਡਾ ਇਮੀਗ੍ਰੇਸ਼ਨ ਦੀ ਵੈੱਬਸਾਈਟ ’ਤੇ ਨੌਕਰੀ ਲਈ ਅਪਲਾਈ ਕਰ ਸਕਦੇ ਹੋ। ਖ਼ਾਸ ਗੱਲ ਇਹ ਹੈ ਕਿ ਇਸ ਵੈੱਬਸਾਈਟ ਜ਼ਰੀਏ ਤੁਸੀਂ ਕੈਨੇਡਾ ਸਰਕਾਰ ਵੱਲੋਂ ਨੌਕਰੀ ਲੈ ਸਕਦੇ ਹੋ। ਇਸ ਤੋਂ ਬਾਅਦ ਤੁਸੀਂ ਭਾਰਤ ਤੋਂ ਹੀ ਪੀ.ਆਰ. ਲੈ ਕੇ ਕੈਨੇਡਾ ਜਾ ਸਕਦੇ ਹੋ। ਹੋਰ ਜਾਣਕਾਰੀ ਲਈ 85076-84076 ਤੇ ਸੰਪਰਕ ਕਰੋ। ਕੈਨੇਡਾ ਵਿਚ ਪੱਕੇ ਹੋਣ ਲਈ ਤੁਹਾਨੂੰ ਬੈਂਡ ਲੈਣ ਦੀ ਲੋੜ ਨਹੀਂ ਅਤੇ ਨਾ ਹੀ ਕਿਸੇ ਉੱਚ ਪੱਧਰੀ ਸਿੱਖਿਆ ਦੀ ਲੋੜ ਹੈ। ਹੁਣ ਕੋਈ ਵੀ ਕੈਨੇਡਾ ਦੀ ਇਮੀਗ੍ਰੇਸ਼ਨ ਸਾਈਟ ’ਤੇ ਨੌਕਰੀ ਅਪਲਾਈ ਕਰਕੇ ਪੀ.ਆਰ. ਲੈ ਸਕਦਾ ਹੈ। ਦਰਅਸਲ ਕੈਨੇਡਾ ਵਿਚ ਨੌਕਰੀ ਮਿਲਣ ਨਾਲ ਤੁਹਾਡੇ ਪੀ.ਆਰ. ਦੇ ਪੁਆਇੰਟ ਪੂਰੇ ਹੋ ਜਾਣਗੇ। ਕੈਨੇਡਾ ਸਰਕਾਰ ਵੱਲੋਂ ਕਈ ਇੰਮੀਗ੍ਰੇਸ਼ਨ ਕੰਸਲਟੈਂਟ ਨੂੰ ਮਾਨਤਾ ਪ੍ਰਾਪਤ ਹੈ, ਜੋ ਨੌਕਰੀ ਲੈਣ ਵਿਚ ਤੁਹਾਡੀ ਮਦਦ ਕਰ ਸਕਦੇ ਹਨ।

ਇਸ ਪ੍ਰਕਿਰਿਆ ਤਹਿਤ ਕੈਨੇਡਾ ਸਰਕਾਰ ਕਈ ਕਾਰੋਬਾਰੀਆਂ ਨੂੰ ਵੀ ਆਪਣੇ ਨਾਲ ਜੋੜ ਰਹੀ ਹੈ, ਜਿਸ ਨਾਲ ਉਹਨਾਂ ਨੂੰ ਕੰਮ ਕਰਨ ਲਈ ਵਰਕਰ ਮਿਲਣਗੇ। ਜੇਕਰ ਤੁਹਾਡੀ ਉਮਰ ਵੀ 21 ਸਾਲ ਤੋਂ ਵੱਧ ਹੈ ਤਾਂ ਤੁਸੀਂ ਨੌਕਰੀ ਲਈ ਅਪਲਾਈ ਕਰਕੇ ਕੈਨੇਡਾ ਵਿਚ ਪੱਕੇ ਹੋਣ ਦਾ ਸੁਫ਼ਨਾ ਪੂਰਾ ਕਰ ਸਕਦੇ ਹੋ। ਕੈਨੇਡਾ ਦੀ ਪੀ.ਆਰ. ਮਿਲਣ ਤੋਂ ਬਾਅਦ ਤੁਸੀਂ ਸਥਾਨਕ ਸਰਕਾਰ ਵੱਲੋਂ ਕੈਨੇਡੀਅਨ ਨਾਗਰਿਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਕਈ ਸਹੂਲਤਾਂ ਦਾ ਲਾਭ ਲੈ ਸਕਦੇ ਹੋ। ਜਿਨ੍ਹਾਂ ਵਿਚ ਮੁਫ਼ਤ ਸਿਹਤ ਸਹੂਲਤਾਂ, ਬੱਚਿਆਂ ਦੀ ਪੜ੍ਹਾਈ ਲਈ ਘੱਟ ਕਾਲਜ ਫੀਸਾਂ, ਕੈਨੇਡਾ ਦੇ ਕਿਸੇ ਵੀ ਸ਼ਹਿਰ ਦੀ ਯਾਤਰਾ ਕਰ ਸਕਦੇ ਹੋ। ਇਸ ਤੋਂ ਇਲਾਵਾ ਪੀ.ਆਰ. ਮਿਲਣ ਤੋਂ ਬਾਅਦ ਕੈਨੇਡਾ ਵਿਚ ਕਾਰੋਬਾਰ ਸ਼ੁਰੂ ਕਰਨ ਦਾ ਸ਼ਾਨਦਾਰ ਮੌਕਾ ਵੀ ਹਾਸਲ ਕਰ ਸਕਦੇ ਹੋ। ਹੋਰ ਜਾਣਕਾਰੀ ਲਈ 85076-84076 ’ਤੇ ਸੰਪਰਕ ਕਰੋ।


cherry

Content Editor

Related News