ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 15 ਲੋਕਾਂ ਦੀ ਮੌਤ

Wednesday, Jan 17, 2024 - 05:08 PM (IST)

ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 15 ਲੋਕਾਂ ਦੀ ਮੌਤ

ਬੈਂਕਾਕ (ਏਜੰਸੀ) : ਮੱਧ ਥਾਈਲੈਂਡ ‘ਚ ਬੁੱਧਵਾਰ ਨੂੰ ਇਕ ਪਟਾਕਾ ਫੈਕਟਰੀ ‘ਚ ਹੋਏ ਧਮਾਕੇ ‘ਚ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ। ਬਚਾਅ ਕਰਮਚਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: ਆਪਣੇ ਹੀ ਦੇਸ਼ ਦੀ ਸੰਸਦ 'ਚ ਘਿਰੇ ਬ੍ਰਿਟਿਸ਼ PM ਸੁਨਕ, ਕਰਨਾ ਪਿਆ ਬਗਾਵਤ ਦਾ ਸਾਹਮਣਾ

ਸੁਮੇਰਕੁਨ ਸੁਫਨ ਬੁਰੀ ਬਚਾਅ ਫਾਊਂਡੇਸ਼ਨ ਦੇ ਕ੍ਰਿਤਸਾਦਾ ਮੈਨੀ ਨੇ ਕਿਹਾ ਕਿ ਬਚਾਅ ਕਰਮਚਾਰੀ ਮ੍ਰਿਤਕਾਂ ਦੀ ਸਹੀ ਗਿਣਤੀ ਦੀ ਪੁਸ਼ਟੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਅੰਦਾਜ਼ਾ ਹੈ ਕਿ 15 ਤੋਂ 17 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਥਾਨਕ ਬਚਾਅ ਕਰਮਚਾਰੀਆਂ ਵੱਲੋਂ ਆਨਲਾਈਨ ਜਾਰੀ ਕੀਤੀਆਂ ਗਈਆਂ ਤਸਵੀਰਾਂ ਵਿੱਚ ਦਿਖਾਈ ਦੇ ਰਿਹਾ ਹੈ ਕਿ ਫੈਕਟਰੀ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ।

ਇਹ ਵੀ ਪੜ੍ਹੋ: CM ਮਾਨ ਤੇ DGP ਨੂੰ ਧਮਕੀ ਮਿਲਣ ਦਾ ਮਾਮਲਾ, ਜਾਖੜ ਨੇ US ਤੋਂ ਪੰਨੂ ਖ਼ਿਲਾਫ਼ ਸਖ਼ਤ ਐਕਸ਼ਨ ਦੀ ਕੀਤੀ ਅਪੀਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

cherry

Content Editor

Related News