ਕਾਰ ਨਾਲ ਟੱਕਰ ਮਗਰੋਂ ਪਲਟੀ ਸਵਾਰੀਆਂ ਨਾਲ ਭਰੀ ਬੱਸ, 16 ਲੋਕਾਂ ਦੀ ਦਰਦਨਾਕ ਮੌਤ
Saturday, Dec 07, 2024 - 04:20 PM (IST)
ਕੁਇਟੋ (ਏਜੰਸੀ)- ਦੱਖਣੀ ਇਕਵਾਡੋਰ ਵਿਚ ਇਕ ਬੱਸ ਹਾਦਸੇ ਵਿਚ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ ਅਤੇ 8 ਜ਼ਖਮੀ ਹੋ ਗਏ। ਪ੍ਰੀਮੀਸੀਆਸ ਅਖਬਾਰ ਨੇ ਐਮਰਜੈਂਸੀ ਸੇਵਾਵਾਂ ਦੇ ਹਵਾਲੇ ਨਾਲ ਇਹ ਰਿਪੋਰਟ ਦਿੱਤੀ ਹੈ।
ਇਹ ਹਾਦਸਾ ਕਥਿਤ ਤੌਰ 'ਤੇ ਲੋਜਾ ਅਤੇ ਕੈਟਾਮਾਯੋ ਸ਼ਹਿਰਾਂ ਨੂੰ ਜੋੜਨ ਵਾਲੇ ਹਾਈਵੇਅ 'ਤੇ ਵਾਪਰਿਆ, ਜਿੱਥੇ ਬੱਸ ਇੱਕ ਕਾਰ ਨਾਲ ਟਕਰਾਉਣ ਗਰੋਂ ਪਲਟ ਗਈ। ਅਖਬਾਰ ਮੁਤਾਬਕ ਜ਼ਖਮੀਆਂ ਵਿਚੋਂ ਕੁਝ ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ।
ਇਹ ਵੀ ਪੜ੍ਹੋ: ਇਹ ਹੈ ਦੁਨੀਆ ਦੀ ਆਖਰੀ ਸੜਕ, ਇੱਥੇ ਇਕੱਲੇ ਜਾਣ ਦੀ ਹੈ ਮਨਾਹੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8