ਅਮਰੀਕਾ ਦੇ ਰੱਖਿਆ ਮੰਤਰੀ ਲੋਇਡ ਆਸਟਿਨ ਨੇ ਪੈਂਟਾਗਨ ਵਿਖੇ ਪਾਕਿ ਫੌਜ ਮੁਖੀ ਨਾਲ ਕੀਤੀ ਮੁਲਾਕਾਤ

Wednesday, Oct 05, 2022 - 05:26 PM (IST)

ਅਮਰੀਕਾ ਦੇ ਰੱਖਿਆ ਮੰਤਰੀ ਲੋਇਡ ਆਸਟਿਨ ਨੇ ਪੈਂਟਾਗਨ ਵਿਖੇ ਪਾਕਿ ਫੌਜ ਮੁਖੀ ਨਾਲ ਕੀਤੀ ਮੁਲਾਕਾਤ

ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਦੇ ਰੱਖਿਆ ਮੰਤਰੀ ਲੋਇਡ ਆਸਟਿਨ ਨੇ ਮੰਗਲਵਾਰ ਨੂੰ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨਾਲ ਮੁਲਾਕਾਤ ਕਰਕੇ ਦੁਵੱਲੇ ਸਬੰਧਾਂ ਬਾਰੇ ਚਰਚਾ ਕੀਤੀ।

ਪੈਂਟਾਗਨ ਨੇ ਇੱਕ ਬਿਆਨ ਵਿੱਚ ਕਿਹਾ, 'ਲੰਬੇ ਸਮੇਂ ਤੋਂ ਚੱਲੀ ਆ ਰਹੀ ਸਾਂਝੇਦਾਰੀ ਨੂੰ ਜਾਰੀ ਰੱਖਦੇ ਹੋਏ, ਅੱਜ ਚਰਚਾ ਦੌਰਾਨ ਰੱਖਿਆ ਸਬੰਧੀ ਆਪਸੀ ਹਿੱਤਾਂ 'ਤੇ ਧਿਆਨ ਕੇਂਦਰਿਤ ਕੀਤਾ ਗਿਆ।' ਬਿਆਨ ਮੁਤਾਬਕ ਆਸਟਿਨ ਨੇ ਅਮਰੀਕਾ-ਪਾਕਿਸਤਾਨ ਸਬੰਧਾਂ ਦੀ 75ਵੀਂ ਵਰ੍ਹੇਗੰਢ ਮੌਕੇ ਪੈਂਟਾਗਨ ਵਿਖੇ ਜਨਰਲ ਬਾਜਵਾ ਦੀ ਮੇਜ਼ਬਾਨੀ ਕੀਤੀ।


author

cherry

Content Editor

Related News