ਬੀਬੀ ਜਗੀਰ ਕੌਰ ਦਾ ਇੰਗਲੈਂਡ ਪੁੱਜਣ 'ਤੇ ਨਿੱਘਾ ਸਵਾਗਤ (ਤਸਵੀਰਾਂ)

Sunday, Mar 31, 2024 - 04:12 PM (IST)

ਬੀਬੀ ਜਗੀਰ ਕੌਰ ਦਾ ਇੰਗਲੈਂਡ ਪੁੱਜਣ 'ਤੇ ਨਿੱਘਾ ਸਵਾਗਤ (ਤਸਵੀਰਾਂ)

ਇੰਟਰਨੈਸ਼ਨਲ ਡੈਸਕ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਆਗੂ ਅਤੇ ਸ਼੍ਰੋਮਣੀ ਗੁਰਦੁਅਾਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦਾ ਇੰਗਲੈਂਡ ਪੁੱਜਣ 'ਤੇ ਨਿੱਘਾ ਸਵਾਗਤ ਕੀਤਾ ਗਿਆ। ਬੀਬੀ ਜਗੀਰ ਕੌਰ ਦਾ ਸਵਾਗਤ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਗੁਰਦੁਆਰਾ ਲੈਸਟਰ ਸਿਟੀ ਯੂ.ਕੇ ਕਮੇਟੀ ਵੱਲੋਂ ਕੀਤਾ ਗਿਆ। ਇਸ ਮੌਕੇ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ। 

PunjabKesari

PunjabKesari

 

ਪੜ੍ਹੋ ਇਹ ਅਹਿਮ ਖ਼ਬਰ- ਨਿਊਜ਼ੀਲੈਂਡ : ਟਾਕਾਨਿਨੀ ਗੁਰੂ ਘਰ 'ਚ ਕਵੀਸ਼ਰੀ ਜਥੇ ਦੇ ਕੀਰਤਨ ਨੇ ਸੰਗਤ ਕੀਤੀ ਮੰਤਰ ਮੁਗਧ

PunjabKesari

ਜਾਣਕਾਰੀ ਮੁਤਾਬਕ ਇੰਗਲੈਂਡ ਪੁੱਜਣ ਦੀ ਕਨਸੋਅ ਪੈਣ ’ਤੇ ਸਿੱਖ ਜਥੇਬੰਦੀਆਂ ਵਲੋਂ ਵਿਆਪਕ ਵਿਰੋਧਮਈ ਰਵੱਈਆ ਅਖਤਿਆਰ ਕੀਤਾ ਗਿਆ ਹੈ। ਬ੍ਰਿਟੇਨ ’ਚ ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਵਲੋਂ ਸਮੂਹ ਗੁਰਦੁਅਾਰਾ ਪ੍ਰਬੰਧਕ ਕਮੇਟੀਆਂ ਨੂੰ ਬੀਬੀ ਜਗੀਰ ਕੌਰ ਦੇ ਮੁਕੰਮਲ ਬਾਈਕਾਟ ਵਾਸਤੇ ਵਿਸ਼ੇਸ਼ ਅਪੀਲ ਕੀਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

Vandana

Content Editor

Related News