ਦੁੱਖਦਾਈ ਖ਼ਬਰ : ਭਾਰਤੀ ਮੂਲ ਦੇ ਵਿਅਕਤੀ ਦੀ ਬ੍ਰਿਟੇਨ ਦੇ ਜੰਗਲੀ ਖੇਤਰ ’ਚੋਂ ਮਿਲੀ ਲਾਸ਼

Sunday, Jan 29, 2023 - 10:26 PM (IST)

ਦੁੱਖਦਾਈ ਖ਼ਬਰ : ਭਾਰਤੀ ਮੂਲ ਦੇ ਵਿਅਕਤੀ ਦੀ ਬ੍ਰਿਟੇਨ ਦੇ ਜੰਗਲੀ ਖੇਤਰ ’ਚੋਂ ਮਿਲੀ ਲਾਸ਼

ਲੰਡਨ (ਭਾਸ਼ਾ)-ਪਿਛਲੇ ਕੁਝ ਦਿਨਾਂ ਤੋਂ ਲਾਪਤਾ ਭਾਰਤੀ ਮੂਲ ਦੇ 58 ਸਾਲਾ ਵਿਅਕਤੀ ਦੀ ਲਾਸ਼ ਇੰਗਲੈਂਡ ਦੇ ਵੈਸਟ ਮਿਡਲੈਂਡਜ਼ ਖੇਤਰ ਦੇ ਇਕ ਸੁੰਨਸਾਨ ਜੰਗਲੀ ਇਲਾਕੇ ’ਚੋਂ ਮਿਲੀ ਹੈ। 4 ਬੱਚਿਆਂ ਦਾ ਪਿਤਾ ਹਰਜਿੰਦਰ ਤੱਖਰ ਅਕਤੂਬਰ ’ਚ ਲਾਪਤਾ ਹੋ ਗਿਆ ਸੀ ਅਤੇ ਹਾਲ ਹੀ ’ਚ ਟੇਲਫੋਰਡ ’ਚ ਮਿਲੀ ਇਕ ਲਾਸ਼ ਦੀ ਪਛਾਣ ਦੌਰਾਨ ਇਸ ਹਫ਼ਤੇ ਪਤਾ ਲੱਗਾ ਕਿ ਇਹ ਹਰਜਿੰਦਰ ਦੀ ਲਾਸ਼ ਹੈ।

ਇਹ ਖ਼ਬਰ ਵੀ ਪੜ੍ਹੋ : ਪੰਜਾਬੀਆਂ ਲਈ ਮਾਣ ਵਾਲੀ ਗੱਲ, ਗੁਰਮਿੰਦਰ ਗੈਰੀ ਅਮਰੀਕਾ ਦੇ ਮੈਨਟੀਕਾ ਸ਼ਹਿਰ ਦੇ ਦੂਜੀ ਵਾਰ ਬਣੇ ਮੇਅਰ

ਪੁਲਸ ਨੇ ਦੱਸਿਆ ਕਿ ਹਰਜਿੰਦਰ ਦੇ ਪਰਿਵਾਰ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਅਜਿਹਾ ਨਹੀਂ ਲੱਗਦਾ ਹੈ ਕਿ ਉਸ ਦੀ ਮੌਤ ਕਿਸੇ ਸ਼ੱਕੀ ਹਾਲਾਤ ’ਚ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ : ਖ਼ੂਨੀ ਚਾਈਨਾ ਡੋਰ ਦਾ ਕਹਿਰ ਜਾਰੀ, 13 ਸਾਲਾ ਬੱਚੇ ਨੇ ਹਸਪਤਾਲ ’ਚ ਤੋੜਿਆ ਦਮ


author

Manoj

Content Editor

Related News