ਬ੍ਰੈਂਪਟਨ ਦੇ ਸਕੂਲ ''ਚ ਗੋਲੀਬਾਰੀ, 2 ਲੋਕਾਂ ਦੀ ਮੌਤ
Saturday, Apr 04, 2026 - 10:09 PM (IST)
ਵੈਨਕੂਵਰ (ਮਲਕੀਤ ਸਿੰਘ) – ਕੈਨੇਡਾ ਦੇ ਬ੍ਰੈਂਪਟਨ ਸ਼ਹਿਰ ਵਿੱਚ ਇੱਕ ਪ੍ਰਾਇਮਰੀ ਸਕੂਲ ਦੇ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਦੌਰਾਨ ਦੋ ਲੋਕਾਂ ਦੀ ਮੌਤ ਹੋ ਜਾਣ ਦੀ ਸੂਚਨਾ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਵਾਪਰੀ, ਜਦੋਂ ਸਕੂਲ ਯਾਰਡ ਵਿੱਚ ਗੋਲੀਆਂ ਚਲਾਈਆਂ ਗਈਆਂ। ਮੌਕੇ ’ਤੇ ਪਹੁੰਚੀ ਪੁਲਸ ਨੇ ਦੋ ਲੋਕਾਂ ਨੂੰ ਮ੍ਰਿਤਕ ਹਾਲਤ ਵਿੱਚ ਪਾਇਆ।
ਪੁਲਸ ਅਨੁਸਾਰ ਇਸ ਗੋਲੀਬਾਰੀ ਵਿੱਚ ਸ਼ਾਮਲ ਸ਼ੱਕੀ ਵਿਅਕਤੀਆਂ ਦੀ ਭਾਲ ਹਾਲੇ ਵੀ ਜਾਰੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਵੱਲੋਂ ਇਲਾਕੇ ਨੂੰ ਘੇਰ ਕੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ
Related News
ਕੁਲਵਿੰਦਰ ਬਿੱਲਾ ਨੇ Surrey Fusion Festival 'ਚ ਦਿੱਤੀ ਸ਼ਾਨਦਾਰ ਪੇਸ਼ਕਾਰੀ, 80,000 ਤੋਂ ਵੱਧ ਲੋਕਾਂ ਨੇ ਮਾਣਿਆ ਆਨ
