ਕੈਨੇਡਾ ਚੋਣਾਂ 2019 : ਦੇਖੋ ਵੱਖ-ਵੱਖ ਪਾਰਟੀਆਂ ਦੀ ਪੂਰੀ ਸਥਿਤੀ

10/22/2019 10:47:48 AM

ਟੋਰਾਂਟੋ (ਬਿਊਰੋ)— ਕੈਨੇਡਾ ਵਿਚ ਸੋਮਵਾਰ ਨੂੰ ਹੋਈਆਂ ਫੈਡਰਲ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਕੈਨੇਡਾ ਚੋਣ ਕਮਿਸ਼ਨ ਦੇ ਸ਼ੁਰੂਆਤੀ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 33.6 ਫੀਸਦੀ ਵੋਟਾਂ ਦੇ ਨਾਲ ਅੱਗੇ ਚੱਲ ਰਹੀ ਹੈ। ਲਿਬਰਲ ਪਾਰਟੀ 16 ਸੀਟਾਂ 'ਤੇ ਬੜਤ ਬਣਾਏ ਹੋਏ ਹੈ। ਜਦਕਿ ਐੱਨ.ਡੀ.ਪੀ. ਆਗੂ ਜਗਮੀਤ ਸਿੰਘ ਦੀ ਪਾਰਟੀ ਨੇ ਹੁਣ ਤੱਕ 15.8 ਫੀਸਦੀ ਵੋਟਾਂ ਹਾਸਲ ਕੀਤੀਆਂ ਹਨ ਅਤੇ ਉਹ 4 ਸੀਟਾਂ 'ਤੇ ਬੜਤ ਬਣਾਏ ਹੋਏ ਹੈ।

PunjabKesari

ਕੰਜ਼ਰਵੇਟਿਵ ਪਾਰਟੀ ਨੇ 115 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ ਜਦਕਿ ਬਲੋਕ ਕਿਊਬਸ ਪਾਰਟੀ ਨੇ 30 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ ਅਤੇ ਉਸ ਨੇ 2 ਸੀਟਾਂ 'ਤੇ ਬੜਤ ਬਣਾਈ ਹੋਈ ਹੈ। ਉੱਧਰ ਗ੍ਰੀਨ ਪਾਰਟੀ ਸਿਰਫ 3 ਸੀਟਾਂ ਹੀ ਜਿੱਤੀ ਹੈ।


Vandana

Content Editor

Related News