ਕੈਨੇਡਾ ਸਰਕਾਰ ਗਾਜ਼ਾ ਨੂੰ ਭੇਜੇਗੀ ਹਵਾਈ ਸਹਾਇਤਾ

02/29/2024 1:18:46 PM

ਓਟਾਵਾ (ਯੂ. ਐੱਨ. ਆਈ.) ਕੈਨੇਡਾ ਸਰਕਾਰ ਨੇ ਅਗਲੇ ਹਫ਼ਤੇ ਦੇ ਅੰਦਰ ਗਾਜ਼ਾ ਨੂੰ ਹਵਾਈ ਸਹਾਇਤਾ ਪਹੁੰਚਾਉਣ ਦਾ ਫ਼ੈਸਲਾ ਕੀਤਾ ਹੈ। ਸੀ.ਬੀ.ਐਸ ਨਿਊਜ਼ ਦੇ ਪੱਤਰਕਾਰ ਨੇ ਕੈਨੇਡੀਅਨ ਅਧਿਕਾਰੀਆਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ। ਕੇਟ ਮੈਕਕੇਨਾ ਨੇ ਬੁੱਧਵਾਰ ਨੂੰ ਕਿਹਾ, ''ਸੀ.ਬੀ.ਸੀ ਨਿਊਜ਼ ਨੂੰ ਪਤਾ ਲੱਗਾ ਹੈ ਕਿ ਸਰਕਾਰ ਨੇ ਗਾਜ਼ਾ ਨੂੰ ਹਵਾਈ ਸਹਾਇਤਾ ਪ੍ਰਦਾਨ ਕਰਨ ਦਾ ਫ਼ੈਸਲਾ ਕੀਤਾ ਹੈ। ਕੈਨੇਡੀਅਨ ਸਰਕਾਰ ਦੇ ਇੱਕ ਸਰੋਤ ਦਾ ਕਹਿਣਾ ਹੈ ਕਿ ਅਗਲੇ ਹਫ਼ਤੇ ਦੇ ਅੰਦਰ ਹਵਾਈ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

ਪੜ੍ਹੋ ਇਹ ਅਹਿਮ ਖ਼ਬਰ-H-1B ਵੀਜ਼ਾ ਅਤੇ ਗ੍ਰੀਨ ਕਾਰਡ ਨੂੰ ਲੈ ਕੇ ਚੰਗੀ ਖ਼ਬਰ, ਅਮਰੀਕਾ ਨੇ ਕੀਤਾ ਇਹ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


Vandana

Content Editor

Related News