ਚੀਨ : ਕੋਲਾ ਖਾਨ 'ਚ ਧਮਾਕਾ, 15 ਲੋਕਾਂ ਦੀ ਮੌਤ

Tuesday, Nov 19, 2019 - 10:54 AM (IST)

ਚੀਨ : ਕੋਲਾ ਖਾਨ 'ਚ ਧਮਾਕਾ, 15 ਲੋਕਾਂ ਦੀ ਮੌਤ

ਬੀਜਿੰਗ (ਭਾਸ਼ਾ): ਉੱਤਰੀ ਚੀਨ ਦੇ ਸ਼ਾਂਕਸੀ ਸੂਬੇ ਵਿਚ ਕੋਲਾ ਖਾਨ ਵਿਚ ਗੈਸ ਧਮਾਕਾ ਹੋ ਗਿਆ। ਇਸ ਧਮਾਕੇ ਵਿਚ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ ਅਤੇ 9 ਹੋਰ ਜ਼ਖਮੀ ਹੋ ਗਏ। ਸਥਾਨਕ ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। 

PunjabKesari

ਸੋਮਵਾਰ ਨੂੰ ਇਹ ਧਮਾਕਾ ਉਦੋਂ ਹੋਇਆ ਜਦੋਂ 35 ਵਰਕਰ ਪਿੰਗਯਾਓ ਕਾਊਂਟੀ ਦੀ ਕੋਲਾ ਖਾਨ ਵਿਚ ਭੂਮੀਗਤ ਕੰਮ ਕਰ ਰਹੇ ਸਨ। ਅਧਿਕਾਰੀਆਂ ਨੇ ਦੱਸਿਆ ਕਿ ਧਮਾਕੇ ਵਿਚ 15 ਲੋਕ ਮਾਰੇ ਗਏ। ਸਮਾਚਾਰ ਏਜੰਸੀ ਸ਼ਿਨਹੂਆ ਮੁਤਾਬਕ,''11 ਵਰਕਰ ਭੱਜਣ ਵਿਚ ਸਫਲ ਰਹੇ।''


author

Vandana

Content Editor

Related News